&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਕ ਹੋਰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਕੱਪੜਾ ਕਾਰੋਬਾਰੀ ਨੇ ਲੜਕੀ ਨਾਲ ਕਾਰ ਵਿਚ ਬਿਠਾ ਕੇ ਜਬਰ-ਜ਼ਨਾਹ ਕੀਤਾ। ਆਰੋਪੀ ਪਹਿਲਾਂ ਵੀ ਵਿਆਹ ਦੇ ਬਹਾਨੇ ਲੜਕੀ ਨਾਲ ਕਈ ਵਾਰ ਸਰੀਰਕ ਸਬੰਧ ਬਣਾ ਚੁੱਕਾ ਸੀ। ਲੜਕੀ ਨੇ ਮੁਲਜ਼ਮ ਖ਼ਿਲਾਫ਼ ਅਦਾਲਤ ਵਿਚ ਕੇਸ ਦਰਜ ਕਰਵਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁਲਜ਼ਮ ਫਿਰ ਤੋਂ ਲੜਕੀ ਦੇ ਸੰਪਰਕ ਵਿਚ ਆਇਆ ਅਤੇ ਉਸ ਨਾਲ ਸਾਮਾਨ ਦਾ ਲੈਣ-ਦੇਣ ਕਰਨ ਲੱਗਾ। ਦੱਸਿਆ ਜਾ ਰਿਹਾ ਹੈ ਕਿ ਲੜਕੀ ਪਜਾਮਾ ਬਣਾਉਣ ਦਾ ਕਾਰੋਬਾਰ ਕਰਦੀ ਹੈ। ਮੁਲਜ਼ਮ ਦਾ ਰੈਡੀਮੇਡ ਕੱਪੜਿਆਂ ਦਾ ਕਾਰੋਬਾਰ ਹੈ। ਮੁਲਜ਼ਮ ਦੀ ਪਛਾਣ ਰਮਨ ਨਈਅਰ ਵਜੋਂ ਹੋਈ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਲੜਕੀ 2008 ਤੋਂ ਮੁਲਜ਼ਮ ਨੂੰ ਜਾਣਦੀ ਹੈ। ਪੀੜਤ ਦਾ ਦੋਸ਼ ਹੈ ਕਿ ਰਮਨ ਨਈਅਰ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਉਂਦਾ ਸੀ। ਦੋਸ਼ੀ ਨੇ ਬਾਅਦ ਵਿਚ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;