&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਪਾਰਟੀ ਤੋਂ ਮੁੜਦਿਆਂ ਪੀਏਯੂ ਡਾਕਟਰ ਤੋਂ 4 ਬਦਮਾਸ਼ਾਂ ਨੇ ਕਾਰ ਖੋਹ ਲਈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਰਾਜਗੜ੍ਹ ਅਸਟੇਟ ਦੇ ਡਾਕਟਰ ਨਵੀਨ ਅਗਰਵਾਲ ਦੀ ਸ਼ਿਕਾਇਤ &&num;8216&semi;ਤੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ। ਪੀੜਤ ਨੇ ਦੱਸਿਆ ਕਿ ਉਹ ਦੇਰ 11&period;30 ਵਜੇ ਰੈਸਟੋਰੈਂਟ &&num;8216&semi;ਚੋਂ ਪਾਰਟੀ ਖਤਮ ਕਰਕੇ ਘਰ ਵੱਲ ਨਿਕਲੇ ਤਾਂ ਝੱਮਟ ਵਾਲੇ ਪੁਲ &&num;8216&semi;ਤੇ 2 ਮੋਟਰਸਾਈਕਲਾਂ &&num;8216&semi;ਤੇ ਸਵਾਰ 4 ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਡਾਕਟਰ ਕੋਲੋਂ ਉਨ੍ਹਾਂ ਦੀ ਕਾਰ ਖੋਹ ਲਈ ਅਤੇ ਫਰਾਰ ਹੋ ਗਏ। ਇਸ ਮਾਮਲੇ ਵਿਚ ਪੁਲਿਸ ਨੇ ਡਾਕਟਰ ਨਵੀਨ ਅਗਰਵਾਲ ਦੀ ਸ਼ਿਕਾਇਤ &&num;8216&semi;ਤੇ ਬਦਮਾਸ਼ਾਂ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;