&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਖੰਨਾ ਪੁਲਿਸ ਨੇ ਨਕਲੀ ਨੋਟ ਤਿਆਰ ਕਰਕੇ ਬਾਜ਼ਾਰਾਂ &&num;8216&semi;ਚ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਚਾਰ ਮੈਂਬਰ ਕਾਬੂ ਕੀਤੇ ਗਏ ਹਨ। ਇਨ੍ਹਾਂ ਕੋਲੋਂ 1 ਲੱਖ 19 ਹਜ਼ਾਰ 500 ਰੁਪਏ ਬਰਾਮਦ ਹੋਏ ਹਨ। ਇਹ ਕਰੰਸੀ ਉੱਤਰ ਪ੍ਰਦੇਸ਼ &&num;8216&semi;ਚ ਤਿਆਰ ਕੀਤੀ ਜਾਂਦੀ ਹੈ। ਇਸ ਬਾਰੇ ਐਸਐਸਪੀ ਅਮਨੀਤ ਕੌਂਡਲ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਕੌਂਡਲ ਨੇ ਦੱਸਿਆ ਕਿ ਐਸਪੀ &lpar;ਆਈ&rpar; ਡਾ&period; ਪ੍ਰਗਿਆ ਜੈਨ ਦੀ ਅਗਵਾਈ ਹੇਠ ਟੀਮ ਨੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ। ਅਮਲੋਹ ਚੌਕ ਨੇੜੇ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਇਹ ਵਿਅਕਤੀ ਹਰਿਆਣਾ ਨੰਬਰ ਕਾਰ &&num;8216&semi;ਚ ਮਿਲਟਰੀ ਗਰਾਊਂਡ ਨੇੜੇ ਬੈਠੇ ਸੀ। ਇਨ੍ਹਾਂ ਕੋਲੋਂ 500 ਰੁਪਏ ਦੇ 227 ਨੋਟ ਅਤੇ 20 ਰੁਪਏ ਦੇ 300 ਨੋਟ ਬਰਾਮਦ ਹੋਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;sdfsdfsdfsdfsdfsdfsd&period;jpg" alt&equals;"" class&equals;"wp-image-49526"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਕਾਬੂ ਕੀਤੇ ਚਾਰ ਵਿਅਕਤੀਆਂ &&num;8216&semi;ਚੋਂ ਤਿੰਨ ਹਰਿਆਣਾ ਦੇ ਵਸਨੀਕ ਹਨ ਅਤੇ ਇੱਕ ਖੰਨਾ ਦਾ ਰਹਿਣ ਵਾਲਾ ਹੈ। ਹਰਿਆਣਾ ਦੇ ਕਰਨਾਲ ਵਾਸੀ ਨਰੇਸ਼ ਕੁਮਾਰ ਰਾਜ ਖਿਲਾਫ ਕਤਲ ਦਾ ਕੇਸ ਦਰਜ ਹੈ। ਪਾਣੀਪਤ ਵਾਸੀ ਕੁਲਦੀਪ ਖਿਲਾਫ ਚੋਰੀ ਅਤੇ ਧੋਖਾਧੜੀ ਦੇ ਮੁਕੱਦਮੇ ਦਰਜ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਿਰਪਾਲ ਸਿੰਘ ਹੈਪੀ ਜੋ ਕਿ ਖੰਨਾ ਦਾ ਰਹਿਣ ਵਾਲਾ ਹੈ&comma; 2014 &&num;8216&semi;ਚ ਲਿਬਨਾਨ ਵਿਖੇ ਓਵਰਸਟੇਅ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਤਿੰਨ ਸਾਲ ਜੇਲ੍ਹ ਰਹਿਣ ਮਗਰੋਂ ਭਾਰਤ ਆਇਆ ਸੀ। ਇੱਥੇ ਆ ਕੇ ਉਹ ਫੇਸਬੁੱਕ ਰਾਹੀਂ ਜਾਅਲੀ ਕਰੰਸੀ ਬਣਾਉਣ ਵਾਲੇ ਗਿਰੋਹ ਦੇ ਸੰਪਰਕ &&num;8216&semi;ਚ ਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;