&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸਕੂਟਰ ਮਕੈਨਿਕ ਦਾ ਕਤਲ ਕਰ ਦਿੱਤਾ ਗਿਆ। ਕਤਲ ਦੇ ਤਿੰਨ ਦਿਨ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਜੇ ਤੱਕ ਪੁਲਿਸ ਨੂੰ ਕਾਤਲਾਂ ਦਾ ਕੋਈ ਸੁਰਾਗ ਨਹੀਂ ਲੱਗਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਛਿੰਦਾ ਵਾਸੀ ਪਿੰਡ ਧੂਰਕੋਟ ਵਜੋਂ ਹੋਈ ਹੈ। ਉਹ ਪਿੰਡ ਨੱਥੋਵਾਲ ਵਿਚ ਮਕੈਨਿਕ ਸੀ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਛੋਟੇ ਭਰਾ ਜਸਵਿੰਦਰ ਨੇ ਦੱਸਿਆ ਕਿ 8 ਮਈ ਨੂੰ ਬਲਵਿੰਦਰ ਦਾ ਕਿਸੇ ਅਣਪਛਾਤੇ ਵਿਅਕਤੀ ਨਾਲ ਝਗੜਾ ਹੋ ਗਿਆ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅਗਲੇ ਦਿਨ ਘਰ ਆਉਂਦੇ ਸਮੇਂ ਉਕਤ ਵਿਅਕਤੀ ਨੇ ਉਸਦੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਆਪਣੇ ਪਿੱਛੇ 2 ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਿੰਡ ਨੱਥੋਵਾਲ ਵਿਚ ਮੋਟਰਸਾਈਕਲ ਰਿਪੇਅਰ ਦੀ ਦੁਕਾਨ ਹੈ। <br><br>ਆਮ ਤੌਰ &&num;8216&semi;ਤੇ ਉਸ ਦਾ ਭਰਾ ਸਵੇਰੇ ਕਰੀਬ 9 ਵਜੇ ਘਰੋਂ ਨਿਕਲਦਾ ਸੀ ਅਤੇ ਦੇਰ ਨਾਲ ਵਾਪਸ ਆਉਂਦਾ ਸੀ। ਉਸ ਨੇ ਦੱਸਿਆ ਕਿ ਬੀਤੀ 9 ਮਈ ਨੂੰ ਦੁਪਹਿਰ 3 ਵਜੇ ਦੇ ਕਰੀਬ ਉਸ ਦਾ ਭਰਾ ਆਪਣੇ ਮੋਟਰਸਾਈਕਲ ’ਤੇ ਵਰਕਸ਼ਾਪ ਗਿਆ ਸੀ। ਉਸ ਨੂੰ ਉਸ ਦੇ ਭਤੀਜੇ ਨੇ ਦੱਸਿਆ ਕਿ ਬਲਵਿੰਦਰ ਨੱਥੋਵਾਲ ਅਤੇ ਧੂਰਕੋਟ ਵਿਚਕਾਰ ਸੜਕ ’ਤੇ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਹੈ। ਭਰਾ ਦੇ ਸਿਰ &&num;8216&semi;ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਖੂਨ ਵਹਿ ਰਿਹਾ ਸੀ। ਉਸ ਨੂੰ ਤੁਰੰਤ ਰਾਏਕੋਟ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਸਵਿੰਦਰ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ 9 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਧੂਰਕੋਟ ਨੂੰ ਜਾ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਸ &&num;8216&semi;ਤੇ ਹਮਲਾ ਕਰ ਦਿੱਤਾ। ਥਾਣਾ ਸਦਰ ਦੀ ਥਾਣਾ ਮੁਖੀ ਸਬ-ਇੰਸਪੈਕਟਰ ਕਮਲਦੀਪ ਕੌਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਰਾਏਕੋਟ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 &lpar;ਕਤਲ&rpar; ਤਹਿਤ ਕੇਸ ਦਰਜ ਕਰ ਲਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;