ਲੁਧਿਆਣਾ| ਦੁਗਰੀ ਇਲਾਕੇ ਦੇ ਇਕ ਵਿਅਕਤੀ ‘ਤੇ ਇਲਾਕੇ ਦੇ ਇਕ ਆਵਾਰਾ ਕੁੱਤੇ ਨੂੰ ਗੋਲੀ ਮਾਰਨ ਦੇ ਦੋਸ਼ ਲੱਗੇ ਹਨ, ਜਿਸ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿਚ ਉਕਤ ਵਿਅਕਤੀ ਕੁੱਤੇ ‘ਤੇ ਫਾਇਰਿੰਗ ਕਰਦਾ ਦਿੱਖ ਰਿਹਾ ਹੈ। ਉਸ ਤੋਂ ਬਾਅਦ ਕੁੱਤੇ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਪੱਥਰਾਂ ਆਦਿ ਨਾਲ ਵੀ ਹਮਲਾ ਕੀਤਾ ਗਿਆ। ਜਿਸ ਨੂੰ ਲੈ ਕੇ ਇਲਾਕਾ ਨਿਵਾਸੀ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਲੈ ਕੇ ਪਹੁੰਚੇ ਹਨ ਅਤੇ ਉਕਤ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਲੁਧਿਆਣਾ : ਆਵਾਰਾ ਕੁੱਤੇ ਨੂੰ ਵਿਅਕਤੀ ਨੇ ਮਾਰੀ ਗੋਲੀ, ਲੋਕਾਂ ਕੀਤੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
- ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ…
- ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ
ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ
ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ…
- ’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ
ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ…
- ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ…
- Heat wave Alert: ਭਾਰਤ ਵਿੱਚ ਗਰਮੀ ਦੀ ਲਹਿਰ: ਤਾਪਮਾਨ ਪਾਰ…, ਦੇਖੋ IMD ਅਲਰਟ ਇੱਥੇ
Heat wave Alert: ਭਾਰਤ ਦੇ ਕਈ ਹਿੱਸਿਆਂ ਵਿੱਚ ਅਪ੍ਰੈਲ ਵਿੱਚ ਵੀ ਤੇਜ਼ ਗਰਮੀ ਪੈ ਰਹੀ…
- ਊਧਮਪੁਰ ‘ਚ ਵਾਪਰਿਆ ਹਾਦਸਾ, ਖੱਡ ਚ ਡਿੱਗੀ ਬੱਸ
ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਸੜਕ ਤੋਂ ਤਿਲਕਣ ਅਤੇ ਖੱਡ…
- ਇਹ ਗਲਤੀਆਂ ਗਰਮੀਆਂ ਦੌਰਾਨ ਤੁਹਾਡੇ ਘਰ ਦਾ ਏਸੀ ਕਰ ਸਕਦੀਆਂ ਹਨ ਖਰਾਬ! ਇਹਨਾਂ ਤੋਂ ਕਿਵੇਂ ਬਚਿਆ ਜਾਵੇ
ਗਰਮੀਆਂ ਆਉਂਦੇ ਹੀ ਘਰਾਂ ਵਿੱਚ ਏਅਰ ਕੰਡੀਸ਼ਨਰਾਂ ਦੀ ਵਰਤੋਂ ਸ਼ੁਰੂ ਹੋ ਜਾਂਦੀ ਹੈ; ਨਤੀਜੇ ਵਜੋਂ,…
- ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ…
- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ…