&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾੜਾ ਸਾਹਿਬ ਗੁਰਦੁਆਰੇ &OpenCurlyQuote;ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ&comma; ਜਦੋਂਕਿ ਉਸ ਦੇ 2 ਸਾਥੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਨੂੰ ਆਸ-ਪਾਸ ਦੇ ਲੋਕਾਂ ਨੇ ਹਸਪਤਾਲ ਪਹੁੰਚਾਇਆ&comma; ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਦਾ ਕਹਿਣਾ ਹੈ ਕਿ ਗੁਰਪ੍ਰੀਤ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਗੁਰਪ੍ਰੀਤ ਨੂੰ ਭੰਗੜੇ ਦਾ ਬਹੁਤ ਸ਼ੌਕ ਸੀ। ਉਹ ਸਕੂਲ ਦੀ ਭੰਗੜਾ ਟੀਮ ਦਾ ਮੈਂਬਰ ਸੀ। ਉਸਦੀ ਇਕ ਛੋਟੀ ਭੈਣ ਵੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਗੁਰਪ੍ਰੀਤ ਦੇ ਦੋਵੇਂ ਸਾਥੀਆਂ ਨੂੰ ਅਜੇ ਤੱਕ ਹੋਸ਼ ਨਹੀਂ ਆਇਆ। ਦੋਵੇਂ ਵੱਖ-ਵੱਖ ਹਸਪਤਾਲਾਂ &OpenCurlyQuote;ਚ ਦਾਖਲ ਹਨ। ਇਕ ਜ਼ਖਮੀ ਨੌਜਵਾਨ ਦਾ ਨਾਂ ਅਮਨਦੀਪ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੇ ਨਾਂ ਦਾ ਪਤਾ ਨਹੀਂ ਲੱਗ ਸਕਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;