<p><strong>ਲੁਧਿਆਣਾ&comma; 9 ਨਵੰਬਰ&vert; <&sol;strong>ਲੁਧਿਆਣਾ ਤੋਂ ਦਿਲ-ਦਹਿਲਾਉਂਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਰੇਲਵੇ ਸਟੇਸ਼ਨ ਤੋਂ ਤਿੰਨ ਮਹੀਨੇ ਦਾ ਬੱਚਾ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਤੋਂ ਆਇਆ ਸੀ। ਸਾਰਾ ਪਰਿਵਾਰ ਰੇਲਵੇ ਸਟੇਸ਼ਨ ਉਤੇ ਸੁੱਤਾ ਪਿਆ ਸੀ ਕਿ ਇਸ ਦੌਰਾਨ ਕੋਈ ਉਨ੍ਹਾਂ ਦੇ 3 ਮਹੀਨੇ ਦੇ ਬੱਚੇ ਨੂੰ ਚੁੱਕ ਕੇ ਲੈ ਗਿਆ।<&sol;p>&NewLine;<p>ਜਾਣਕਾਰੀ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਵੀ ਹਰਕਤ ਵਿਚ ਆ ਗਈ ਤੇ ਉਸਨੇ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਬੱਚੇ ਬਾਰੇ ਕੋਈ ਜਾਣਕਾਰੀ ਨਹੀਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;