&NewLine;<p class&equals;"wp-block-paragraph"><strong>ਸ੍ਰੀ ਮਾਛੀਵਾੜਾ ਸਾਹਿਬ&sol;ਲੁਧਿਆਣਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਰਾਲਾ ਰੋਡ ਨੇੜੇ ਮੱਕੀ ਦੇ ਖੇਤਾਂ &&num;8216&semi;ਚ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ ਰਾਕੇਸ਼ ਕੁਮਾਰ &lpar;19&rpar; ਵਾਸੀ ਬਲੀਬੇਗ ਬਸਤੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਰ ਦੇ ਸਾਥੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਉਹ ਕੁੱਲ 9 ਵਿਅਕਤੀ ਮਾਛੀਵਾੜਾ ਨੇੜੇ ਮੱਕੀ ਦੀ ਫਸਲ &&num;8216&semi;ਤੇ ਸਪਰੇਅ ਕਰਨ ਆਏ ਸਨ। <&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images1&period;livehindustan&period;com&sol;uploadimage&sol;library&sol;2020&sol;08&sol;16&sol;16&lowbar;9&sol;16&lowbar;9&lowbar;6&sol;young&lowbar;man&lowbar;who&lowbar;went&lowbar;to&lowbar;fan&lowbar;the&lowbar;fan&lowbar;felt&lowbar;the&lowbar;current&lowbar;death&lowbar;1597592415&period;jpg" alt&equals;"young man who went to fan the fan felt the current death - पीलीभीत &colon; पंखे का तार लगाने गए युवक को लगा करंट&comma; मौत"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਰਾਕੇਸ਼ ਕੁਮਾਰ ਵੀ ਉਨ੍ਹਾਂ ਨਾਲ ਫਸਲ &&num;8216&semi;ਤੇ ਸਪਰੇਅ ਕਰ ਰਿਹਾ ਸੀ ਕਿ ਅਚਾਨਕ ਖੇਤਾਂ &&num;8216&semi;ਚ ਲਟਕ ਰਹੀ ਬਿਜਲੀ ਦੀ ਤਾਰ ਉਸ ਦੇ ਸਰੀਰ ਨੂੰ ਛੂਹ ਗਈ&comma; ਜਿਸ ਨਾਲ ਉਸ ਨੂੰ ਕਰੰਟ ਲੱਗ ਗਿਆ ਤੇ ਮੌਕੇ &&num;8216&semi;ਤੇ ਹੀ ਦਮ ਤੋੜ ਗਿਆ। ਘਟਨਾ ਤੋਂ ਬਾਅਦ ਤੁਰੰਤ ਐੱਸਐੱਚਓ ਦਵਿੰਦਰਪਾਲ ਸਿੰਘ ਵੀ ਮੌਕੇ &&num;8216&semi;ਤੇ ਪੁੱਜ ਗਏ ਤੇ ਬਿਜਲੀ ਸਪਲਾਈ ਕੱਟਣ ਤੋਂ ਬਾਅਦ ਰਾਕੇਸ਼ ਕੁਮਾਰ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮੁਖੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ&comma; ਜਿਸ ਦੇ ਆਧਾਰ &&num;8216&semi;ਤੇ ਹੀ ਕਾਨੂੰਨੀ ਕਾਰਵਾਈ ਅਮਲ &&num;8216&semi;ਚ ਲਿਆਂਦੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ &&num;8216&semi;ਤੇ ਪੁੱਜ ਗਏ ਤੇ ਉਸ ਦੇ ਪਿਤਾ ਸੁਰੇਸ਼ ਮਹਿਤੋ ਨੇ ਦੱਸਿਆ ਕਿ ਉਸ ਦਾ ਲੜਕਾ ਰਾਕੇਸ਼ ਕੁਮਾਰ ਖੇਤਾਂ &&num;8216&semi;ਚ ਮਜ਼ਦੂਰੀ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਰਾਕੇਸ਼ ਕੁਮਾਰ ਦੀ ਮੰਗਣੀ ਕੀਤੀ ਹੋਈ ਸੀ&comma; ਜਿਸ ਦਾ ਜੂਨ ਮਹੀਨੇ &&num;8216&semi;ਚ ਵਿਆਹ ਹੋਣਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;