&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ACP ਦੇ ਡਰਾਈਵਰ ਨੇ ਗਲੀ ਵਿਚ ਖੇਡ ਰਹੇ ਬੱਚੇ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਖੁਦ ਬੱਚੇ ਨੂੰ ਹਸਪਤਾਲ ਲੈ ਕੇ ਗਿਆ। ਜਿੱਥੋਂ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਇਸ ਨੂੰ ਕੁਦਰਤੀ ਮੌਤ ਦੱਸਿਆ&comma; ਜਿਸ ਕਾਰਨ ਪੁਲਿਸ &&num;8216&semi;ਤੇ ਸਵਾਲ ਖੜ੍ਹੇ ਹੋ ਰਹੇ ਹਨ। ਘਟਨਾ ਵਿਕਾਸ ਨਗਰ ਦੀ ਗਲੀ ਨੰਬਰ 3 ਦੀ ਹੈ। <br><br>ਰੋ-ਰੋ ਕੇ ਪਰਿਵਾਰ ਦਾ ਬੁਰਾ ਹਾਲ ਹੈ। ਧਰਮੇਸ਼ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਉਸ ਨੂੰ ਸਾਰਾ ਮਾਮਲਾ ਸਪੱਸ਼ਟ ਹੋ ਗਿਆ। ਪੁਲਿਸ ਵੀ ਮੌਕੇ &&num;8216&semi;ਤੇ ਪਹੁੰਚ ਗਈ ਹੈ। ਧਰਮੇਸ਼ ਨੇ ਦੱਸਿਆ ਕਿ ਜਦੋਂ ਉਸ ਨੇ ਹਸਪਤਾਲ ਵਿਚ ਮੁਲਜ਼ਮ ਡਰਾਈਵਰ ਬਾਰੇ ਪੁੱਛਿਆ ਤਾਂ ਉਸ ਨੂੰ ਦੱਸਿਆ ਗਿਆ ਕਿ ਉਹ ਥਾਣੇ ਵਿਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜਿਸ ਅਧਿਕਾਰੀ ਦਾ ਉਹ ਡਰਾਈਵਰ ਹੈ&comma; ਉਸ ਨੇ ਇਕ ਵਾਰ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਨਹੀਂ ਕੀਤਾ। ਘਟਨਾ ਸਮੇਂ ਗੱਡੀ ਫਾਰਚੂਨਰ ਸੀ ਪਰ ਹੁਣ ਪੁਲਿਸ ਥਾਣੇ &&num;8216&semi;ਚ ਕੋਈ ਹੋਰ ਗੱਡੀ ਦਿਖਾ ਰਹੇ ਹਨ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਚੇ ਦੇ ਚਾਚਾ ਧਰਮੇਸ਼ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਇਕ ਸੀਨੀਅਰ ਪੁਲਿਸ ਅਧਿਕਾਰੀ ਰਹਿੰਦਾ ਹੈ। ਸ਼ਨੀਵਾਰ ਨੂੰ ਉਸ ਦੇ ਡਰਾਈਵਰ ਨੇ ਆਪਣੀ ਕੋਠੀ ਦਾ ਗੇਟ ਖੋਲ੍ਹ ਕੇ ਫਾਰਚੂਨਰ ਗੱਡੀ ਕੱਢ ਲਈ। ਬਿਨਾਂ ਆਲੇ-ਦੁਆਲੇ ਦੇਖਦਿਆਂ ਡਰਾਈਵਰ ਨੇ ਡੇਢ ਸਾਲ ਦੇ ਮਾਸੂਮ ਅਨੁਰਾਜ ਨੂੰ ਗੱਡੀ ਦੇ ਅਗਲੇ ਟਾਇਰ ਹੇਠ ਕੁਚਲ ਦਿੱਤਾ। ਚਾਚੇ ਨੇ ਦੱਸਿਆ ਕਿ ਡਰਾਈਵਰ ਇੰਨਾ ਚਲਾਕ ਸੀ ਕਿ ਉਸ ਨੇ ਬੱਚੇ ਨੂੰ ਕਾਰ ਡਿੱਗੀ ਵਿਚ ਪਾ ਦਿੱਤਾ ਅਤੇ ਖੁਦ ਉਸ ਨੂੰ ਹਸਪਤਾਲ ਲੈ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਵੱਲੋਂ ਬੱਚੇ ਦੇ ਪਰਿਵਾਰ ’ਤੇ ਰਾਜ਼ੀਨਾਮੇ ਲਈ ਦਬਾਅ ਪਾਇਆ ਜਾ ਰਿਹਾ ਹੈ ਅਤੇ ਧਾਰਾ 174 ਲਗਾਈ ਜਾ ਰਹੀ ਹੈ। ਮੌਕੇ &&num;8216&semi;ਤੇ ਮੌਜੂਦ ਕੁਝ ਲੋਕਾਂ ਨੇ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਲਈ ਐਸ&period;ਆਈ&period;ਟੀ ਆਦਿ ਬਣਾ ਦਿੱਤੀ ਜਾਵੇ ਤਾਂ ਮਾਮਲਾ ਸਾਫ ਹੋ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;