&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਮਾਮੂਲੀ ਤਕਰਾਰ ਤੋਂ ਬਾਅਦ ਗੁੱਸੇ ਵਿਚ ਆਏ ਪ੍ਰਵਾਸੀ ਨੌਜਵਾਨ ਨੇ ਰਾਜ ਮਿਸਤਰੀ ਨੂੰ ਤੀਸਰੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ । ਬੇਸਮੈਂਟ ਵਿਚ ਡਿੱਗਣ ਕਾਰਨ ਰਾਜ ਮਿਸਤਰੀ ਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ ਅਤੇ ਉਸ ਨੂੰ ਨੇੜੇ ਲੱਗਦੇ ਹਸਪਤਾਲ ਦਾਖਲ ਕਰਵਾਇਆ ਗਿਆ । <&sol;p>&NewLine;&NewLine;&NewLine;&NewLine;<p class&equals;"wp-block-paragraph">ਦੁਪਹਿਰ ਵੇਲੇ ਰਾਜੂ ਚਾਹ ਲੈ ਕੇ ਆਇਆ। ਧਾਨਕ ਨੇ ਉਸ ਨੂੰ ਤੀਸਰੀ ਮੰਜ਼ਿਲ &&num;8216&semi;ਤੇ ਆਉਣ ਲਈ ਆਖਿਆ ਤਾਂ ਰਾਜੂ ਭੜਕ ਗਿਆ ਅਤੇ ਉਥੇ ਪਹੁੰਚ ਕੇ ਝਗੜਾ ਕਰਨ ਲੱਗਾ । ਰਾਜੂ ਨੇ ਰਾਜ ਮਿਸਤਰੀ ਨੂੰ ਤੀਸਰੀ ਮੰਜ਼ਿਲ ਤੋਂ ਧੱਕਾ ਦੇ ਕੇ ਬੇਸਮੈਂਟ ਵਿਚ ਸੁੱਟ ਦਿੱਤਾ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਵਿਚ ਪੁਲਿਸ ਨੇ ਦੁਗਰੀ ਦੇ ਰਹਿਣ ਵਾਲੇ ਨੌਜਵਾਨ ਰਾਜੂ ਯਾਦਵ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ । ਹਸਪਤਾਲ ਵਿਚ ਦਾਖ਼ਲ ਫੁੱਲਾਂਵਾਲ ਦੇ ਰਹਿਣ ਵਾਲੇ ਰਾਜ ਮਿਸਤਰੀ ਧਾਨਕ ਮਹਾਤੋ ਨੇ ਦੱਸਿਆ ਕਿ ਉਹ ਸਾਥੀ ਮਜ਼ਦੂਰਾਂ ਨਾਲ ਪਾਸੀ ਨਗਰ ਇਲਾਕੇ ਵਿਚ ਪਲਾਟ ਦੀ ਉਸਾਰੀ ਕਰ ਰਿਹਾ ਸੀ । ਠੇਕੇਦਾਰ ਨੇ ਰਾਜੂ ਯਾਦਵ ਨੂੰ ਮਜ਼ਦੂਰਾਂ ਨੂੰ ਚਾਹ ਪਿਆਉਣ ਲਈ ਰੱਖਿਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਟੇ ਵਜੋਂ ਧਾਨਕ ਦੇ ਹੱਥ&comma; ਲੱਤ ਅਤੇ ਸਰੀਰ ਦੇ ਹੋਰ ਹਿੱਸਿਆਂ ਦੀਆਂ ਹੱਡੀਆਂ ਟੁੱਟ ਗਈਆਂ । ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਪਿਆਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਰਾਜੂ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;