&NewLine;<p class&equals;"wp-block-paragraph"><strong><br>ਲੁਧਿਆਣਾ &vert; <&sol;strong>ਥਾਣਾ ਦੁੱਗਰੀ ਦੀ ਪੁਲਿਸ ਨੇ ਟੀ-ਸਟਾਲ ਦੀ ਦੁਕਾਨ ਦੀ ਆੜ &OpenCurlyQuote;ਚ ਗਾਂਜੇ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਕੋਲੋਂ 2 ਕਿਲੋ ਗਾਂਜਾ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸਿਕੰਦਰ ਸਾਹਨੀ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;static&period;toiimg&period;com&sol;thumb&sol;msid-68466429&comma;width-400&comma;resizemode-4&sol;68466429&period;jpg" alt&equals;"Punjab&colon; Drug peddler held in Khanna&comma; 80kg ganja seized &vert; Ludhiana News - Times of India" width&equals;"596" height&equals;"447"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਪੁਲਿਸ ਨੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਥਾਣਾ ਦੁੱਗਰੀ ਦੇ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ 6 ਕੇਸ ਦਰਜ ਹਨ। ਮੁਲਜ਼ਮ ਕਈ ਸਾਲਾਂ ਤੋਂ ਦੁਕਾਨ ਚਲਾ ਰਿਹਾ ਹੈ ਅਤੇ ਨਸ਼ੇ ਦੀ ਸਪਲਾਈ ਦਾ ਧੰਦਾ ਕਰ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉਹ 2021 ਵਿਚ ਜੇਲ੍ਹ ਤੋਂ ਬਾਹਰ ਆਇਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;qph&period;cf2&period;quoracdn&period;net&sol;main-qimg-e1e190292ad96bf78ffb52a9fe079f11-lq" alt&equals;"Where can I buy weed in Bhopal&quest; - Quora" width&equals;"604" height&equals;"402"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;