&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ &&num;8216&semi;ਚ ਗ੍ਰਿਫਤਾਰ ਗਗਨਦੀਪ ਸਿੰਘ ਦੀ ਸਾਥਣ ਕਾਂਸਟੇਬਲ ਕਮਲਜੀਤ ਕੌਰ ਕਰਾਟੇ ਖਿਡਾਰੀ ਰਹਿ ਚੁੱਕੀ ਹੈ। ਖੇਡ ਕੋਟੇ &&num;8216&semi;ਚ ਹੀ ਉਹ ਪੰਜਾਬ ਪੁਲਿਸ &&num;8216&semi;ਚ ਭਰਤੀ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ &&num;8216&semi;ਚ ਭਰਤੀ ਹੋਣ ਮਗਰੋਂ ਉਸਦੀ ਮੁਲਾਕਾਤ ਗਗਨਦੀਪ ਸਿੰਘ ਨਾਲ ਹੋਈ ਸੀ। ਜਿੱਥੋਂ ਉਨ੍ਹਾਂ ਦੀਆਂ ਨਜ਼ਦੀਕੀਆਂ ਵਧਦੀਆਂ ਗਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਕੋਲ ਇੱਕ ਵੱਖਰਾ ਮੋਬਾਇਲ ਸਿਰਫ ਕਮਲਜੀਤ ਕੌਰ ਨਾਲ ਗੱਲਬਾਤ ਕਰਨ ਲਈ ਹੀ ਸੀ। ਇਹ ਮੋਬਾਇਲ ਵੀ ਜਾਂਚ ਏਜੰਸੀ ਹੱਥ ਲੱਗਣ ਦੀ ਖਬਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾਂਦਾ ਹੈ ਕਿ ਕਮਲਜੀਤ ਕੌਰ ਦੇ ਮੋਬਾਇਲ &&num;8216&semi;ਚੋਂ ਵੀ ਕਈ ਅਹਿਮ ਸੁਰਾਗ ਮਿਲੇ ਹਨ। ਕਮਲਜੀਤ ਕੌਰ ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗਗਨਦੀਪ ਸਿੰਘ ਜੋਕਿ ਐੱਮ&period;ਕਾਮ ਪਾਸ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਅੰਗਰੇਜ਼ੀ &&num;8216&semi;ਚ ਚੰਗੀ ਕਮਾਂਡ ਸੀ। ਜਦੋਂ ਉਹ ਸਦਰ ਥਾਣਾ ਮੁਨਸ਼ੀ ਸੀ ਤਾਂ ਇਸ ਦੌਰਾਨ ਦਿੱਲੀ ਤੋਂ ਹੈਰੋਇਨ ਲਿਆਉਣ ਵਾਲੀ ਇੱਕ ਨਾਈਜੀਰੀਅਨ ਔਰਤ ਨੂੰ ਪੁਲਸ ਵੱਲੋਂ ਫੜਿਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਔਰਤ ਕਈ ਦਿਨ ਰਿਮਾਂਡ &&num;8216&semi;ਤੇ ਰਹੀ ਸੀ ਤਾਂ ਗਗਨਦੀਪ ਸਿੰਘ ਨੇ ਉਸ ਨਾਲ ਸੰਪਰਕ ਬਣਾ ਲਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;