&NewLine;<p class&equals;"wp-block-paragraph"><strong>ਲੁਧਿਆਣਾ &vert; <&sol;strong>ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ-ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ &&num;8216&semi;ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।<&sol;p>&NewLine;&NewLine;&NewLine;&NewLine;<div class&equals;"wp-block-group"><div class&equals;"wp-block-group&lowbar;&lowbar;inner-container is-layout-flow wp-block-group-is-layout-flow">&NewLine;<p class&equals;"wp-block-paragraph">ਇਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ ਨਾਲ ਸੇਵਾ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਦੁਰਗਾ ਮਾਤਾ ਮੰਦਿਰ ਦੇ ਪ੍ਰਬੰਧਕ&comma; ਮੰਦਿਰ ਦੀ ਥਾਂ &grave;ਤੇ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਮਾਜ ਦੀ ਅਸਲ ਸੇਵਾ ਕਰ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਸੇਵਾ ਕਾਰਜ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਮੰਦਰ ਦੀ ਮੌਜੂਦਾ ਥਾਂ ਦੇ ਬਰਾਬਰ 11 ਕਨਾਲ ਥਾਂ ਹਸਪਤਾਲ ਵਾਸਤੇ ਅਲਾਟ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਮੰਦਿਰ ਦੇ ਆਸ-ਪਾਸ ਦੇ ਪੁਲਿਸ ਸਟੇਸ਼ਨ ਨੂੰ ਨਵੀਂ ਜਗ੍ਹਾ &grave;ਤੇ ਤਬਦੀਲ ਕਰਕੇ ਇਹ ਥਾਂ ਮੰਦਰ ਨੂੰ ਅਲਾਟ ਕਰਨ ਦਾ ਵੀ ਐਲਾਨ ਕੀਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;<&sol;div><&sol;div>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਸ਼ੋਤਮ ਮਿੱਤਲ&comma; ਸ੍ਰੀ ਸੰਜੇ ਮਹਿੰਦਰੂ ਅਤੇ ਸ੍ਰੀ ਸੰਜੇ ਗੋਇਲ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ&comma; ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ&comma; ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ&comma; ਵਿਧਾਇਕ ਸੁਰਿੰਦਰ ਡਾਵਰ ਤੇ ਮੇਅਰ ਬਲਕਾਰ ਸਿੰਘ ਹਾਜ਼ਰ ਸਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;