&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਜ਼ਿਲ੍ਹਾ ਅਦਾਲਤ ਵਿੱਚ ਅੱਜ &lpar;ਵੀਰਵਾਰ&rpar; ਅਚਾਨਕ ਧਮਾਕਾ ਹੋ ਗਿਆ&comma; ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ&comma; ਜਿਸ ਹੇਠ ਕਈ ਲੋਕ ਦੱਬੇ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ&comma; ਜਦਕਿ ਕਈ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ &&num;8216&semi;ਤੇ ਉਦੋਂ ਹੋਇਆ&comma; ਜਦੋਂ ਜ਼ਿਆਦਾ ਭੀੜ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਧਮਾਕੇ ਦੀ ਜਾਣਕਾਰੀ ਮਿਲਣ &&num;8216&semi;ਤੇ ਤੁਰੰਤ ਪੁਲਿਸ&comma; ਬੰਬ ਨਿਰੋਧਕ ਦਸਤਾ ਤੇ ਆਪ੍ਰੇਸ਼ਨ ਸੈੱਲ ਮੌਕੇ &&num;8216&semi;ਤੇ ਪੁੱਜੇ। ਧਮਾਕੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਸਾਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਧਮਾਕਾ ਲਗਭਗ 12&colon;20 ਮਿੰਟ &&num;8216&semi;ਤੇ ਕੋਰਟ ਨੰਬਰ 14 ਤੇ 13 ਦੇ ਨੇੜੇ ਜਨਤਕ ਬਾਥਰੂਮ &&num;8216&semi;ਚ ਧਮਾਕਾ ਹੋਇਆ। ਬਾਥਰੂਮ ਦੀਆਂ ਕੰਧਾਂ ਮਲਬੇ &&num;8216&semi;ਚ ਬਦਲ ਗਈਆਂ। ਪ੍ਰਤੱਖਦਰਸ਼ੀਆਂ ਅਨੁਸਾਰ ਧਮਾਕੇ ਵਿੱਚ ਕਈ ਲੋਕ ਜ਼ਖਮੀ ਹੋ ਗਏ ਹਨ। ਪਤਾ ਲੱਗਾ ਹੈ ਕਿ ਧਮਾਕਾ ਜੱਜ ਸ਼ਵੇਤਾ ਦਾਸ ਦੀ ਅਦਾਲਤ ਦੇ ਨਾਲ ਜਨਤਕ ਬਾਥਰੂਮ ਵਿੱਚ ਹੋਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧਮਾਕਾ ਹੋਣ ਪਿੱਛੋਂ ਲੋਕਾਂ ਵਿੱਚ ਭਗਦੜ ਮਚ ਗਈ। ਮੌਕੇ &&num;8216&semi;ਤੇ ਸੂਚਨਾ ਮਿਲਣ &&num;8216&semi;ਤੇ ਪੁਲਿਸ ਪੁੱਜੀ ਹੋਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਧਮਾਕਾ ਕਿਹੜੀ ਚੀਜ਼ ਨਾਲ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਮੌਜੂਦ ਲੋਕਾਂ ਅਨੁਸਾਰ ਧਮਾਕਾ ਬਹੁਤ ਵੱਡਾ ਸੀ&comma; ਜਿਸ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਪਰ ਇਸ ਬਾਰੇ ਅਧਿਕਾਰੀਆਂ ਵੱਲੋਂ ਅਜੇ ਇਸ ਬਾਰੇ ਪੁਸ਼ਟੀ ਨਹੀਂ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਧਰ&comma; ਮੌਕੇ &&num;8216&semi;ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਜੀਪੀਐੱਸ ਭੁੱਲਰ ਦਾ ਕਹਿਣਾ ਹੈ ਕਿ ਧਮਾਕਾ ਕਿਵੇਂ ਹੋਇਆ&comma; ਇਸ ਬਾਰੇ ਫੋਰੈਂਸਿਕ ਰਿਪੋਰਟ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕੇਗਾ। ਉਨ੍ਹਾਂ ਧਮਾਕੇ ਵਿੱਚ ਇਕ ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਧਮਾਕੇ ਦੀ ਜਾਂਚ ਲਈ NIA ਦੀ 2 ਮੈਂਬਰੀ ਟੀਮ ਗਠਿਤ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ ਅਦਾਲਤ &&num;8216&semi;ਚ ਧਮਾਕੇ ਦੀ ਜਾਂਚ ਲਈ ਕੌਮੀ ਜਾਂਚ ਏਜੰਸੀ &lpar;NIA&rpar; ਕਰੇਗੀ। ਇਸ ਲਈ 2 ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਜਾਂਚ ਏਜੰਸੀ ਦੀ ਟੀਮ ਚੰਡੀਗੜ੍ਹ ਬ੍ਰਾਂਚ ਤੋਂ ਲੁਧਿਆਣਾ ਲਈ ਰਵਾਨਾ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;