&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਜੱਜ ਕੇ ਕੇ ਜੈਨ ਦੀ ਅਦਾਲਤ ਨੇ ਇਕ ਨਾਬਾਲਿਗਾ ਨਾਲ ਆਪਣੇ ਕਲੀਨਿਕ &&num;8216&semi;ਚ ਜਾਂਚ ਦੇ ਬਹਾਨੇ Rape ਕਰਨ ਦੇ ਆਰੋਪੀ ਡਾ&period; ਟਾਪਿੰਦਰ ਸਿੰਘ ਨੂੰ <strong>20 ਸਾਲ ਦੀ ਕੈਦ ਤੇ 15 ਲੱਖ ਰੁਪਏ ਜੁਰਮਾਨੇ ਦੀ ਸਜ਼ਾ<&sol;strong> ਸੁਣਾਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸੁਧਾਰ ਦੀ ਪੁਲਿਸ ਵੱਲੋਂ 30 ਅਗਸਤ 2018 ਨੂੰ ਪੀੜਤਾ ਦੀ ਸ਼ਿਕਾਇਤ &&num;8216&semi;ਤੇ ਉਕਤ ਡਾਕਟਰ ਵਿਰੁੱਧ ਉਸ ਦੇ ਨਾਲ ਰੇਪ ਕਰਨ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀੜਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ &&num;8216&semi;ਚ 14 ਸਾਲਾ 9ਵੀਂ ਕਲਾਸ ਦੀ ਵਿਦਿਆਰਥਣ ਨੇ ਆਰੋਪ ਲਾਇਆ ਸੀ ਕਿ ਬਿਮਾਰ ਹੋਣ ਕਾਰਨ ਉਸ ਦਾ ਇਲਾਜ ਉਕਤ ਡਾਕਟਰ ਵੱਲੋਂ ਉਸ ਦੇ ਕਲੀਨਿਕ &&num;8216&semi;ਚ 3 ਦਿਨ ਤੋਂ ਕੀਤਾ ਜਾ ਰਿਹਾ ਸੀ ਤੇ ਉਸ ਨੂੰ ਗੁਲੂਕੋਜ਼ ਲਗਾਇਆ ਜਾ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਵਾਲੇ ਦਿਨ ਸ਼ਾਮ ਕਰੀਬ 6 ਵਜੇ ਉਹ ਆਪਣੇ ਮਾਤਾ-ਪਿਤਾ ਨਾਲ ਡਾਕਟਰ ਦੇ ਕਲੀਨਿਕ &&num;8216&semi;ਤੇ ਗੁਲੂਕੋਜ਼ ਲਗਵਾਉਣ ਗਈ ਤਾਂ ਡਾਕਟਰ ਉਸ ਨੂੰ ਆਪਣੇ ਨਾਲ ਅੰਦਰ ਲੈ ਗਿਆ। ਉਸ ਦੀ ਮਾਂ ਨੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਆਰੋਪੀ ਡਾਕਟਰ ਨੇ ਮਨ੍ਹਾ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਆਰੋਪੀ ਤੋਂ 15 ਲੱਖ ਵਸੂਲ ਹੋਏ ਤਾਂ ਪੀੜਤਾ ਨੂੰ ਦਿੱਤੇ ਜਾਣਗੇ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਜਾਂਚ ਦੇ ਬਹਾਨੇ ਅੰਦਰ ਲਿਜਾ ਕੇ ਆਰੋਪੀ ਨੇ ਲੜਕੀ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ&comma; ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਡਾਕਟਰ ਨੇ ਉਸ ਨੂੰ ਧਮਕਾਇਆ ਕਿ ਜੇਕਰ ਰੌਲਾ ਪਾਇਆ ਤਾਂ ਉਸ ਨੂੰ ਜ਼ਹਿਰ ਦਾ ਟੀਕਾ ਲਾ ਕੇ ਜਾਨ ਤੋਂ ਮਾਰ ਦੇਵੇਗਾ&comma; ਜਿਸ &&num;8216&semi;ਤੇ ਡਰ ਦੇ ਮਾਰੇ ਲੜਕੀ ਚੁੱਪ ਹੋ ਗਈ ਤੇ ਡਾਕਟਰ ਨੇ ਉਸ ਦਾ ਰੇਪ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਰ ਜਾ ਕੇ ਉਸ ਨੇ ਡਾਕਟਰ ਦੀ ਇਸ ਹਰਕਤ ਬਾਰੇ ਆਪਣੀ ਮਾਂ ਨੂੰ ਦੱਸਿਆ&comma; ਜਿਸ &&num;8216&semi;ਤੇ ਉਨ੍ਹਾਂ ਨੇ ਪੁਲਿਸ ਕੋਲ ਪਹੁੰਚ ਕੇ ਡਾਕਟਰ ਖਿਲਾਫ ਸ਼ਿਕਾਇਤ ਦਰਜ ਕਰਵਾਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰੀ ਵਕੀਲ ਨੇ ਦੱਸਿਆ ਕਿ ਅਦਾਲਤ ਦੇ ਫੈਸਲੇ ਅਨੁਸਾਰ ਜੇਕਰ ਆਰੋਪੀ ਤੋਂ 15 ਲੱਖ ਵਸੂਲ ਹੁੰਦੇ ਹਨ ਤਾਂ ਉਹ ਪੀੜਤਾ ਨੂੰ ਅਦਾ ਕੀਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;