&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਦੀ ਸੈਂਟਰਲ ਜੇਲ੍ਹ ਦੀਆਂ ਬੈਰਕਾਂ &&num;8216&semi;ਚੋਂ ਮੋਬਾਇਲ ਫੋਨ ਮਿਲਣੇ ਲਗਾਤਾਰ ਜਾਰੀ ਹਨ। ਜੇਲ੍ਹ ਮੁਲਾਜ਼ਮਾਂ ਨੇ 3 ਮਾਮਲਿਆਂ ਵਿਚ 24 ਮੋਬਾਇਲ ਬਰਾਮਦ ਕੀਤੇ ਹਨ। ਇਨ੍ਹਾਂ ਤਿੰਨ ਮਾਮਲਿਆਂ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਅਤੇ ਸਹਾਇਕ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ &&num;8216&semi;ਤੇ ਹਵਾਲਾਤੀ ਅਤੇ ਕੈਦੀ ਜਗਦੇਵ ਸਿੰਘ&comma; ਰਣਜੀਤ ਸਿੰਘ&comma; ਵਰੁਣ ਟਾਇਲ&comma; ਚੇਤਨ ਸਿੰਘ&comma; ਸਾਹਿਲ ਸ਼ਰਮਾ&comma; ਸੁਹੇਲ ਖਾਨ&comma; ਚਰਨਜੀਤ ਸਿੰਘ&comma; ਸਚਿਨ ਕੁਮਾਰ ਅਤੇ ਕੁਝ ਅਣਪਛਾਤੇ ਹਵਾਲਾਤੀਆਂ ਅਤੇ ਕੈਦੀਆਂ ਖ਼ਿਲਾਫ਼ ਮੁਕਦਮੇ ਦਰਜ ਕਰ ਲਏ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਵਰਜਿਤ ਸਮਾਨ ਰੱਖ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਦੇ ਮੁਤਾਬਕ ਜੇਲ੍ਹ ਵਿਚ ਸਰਚ ਮੁਹਿੰਮ ਲਗਾਤਾਰ ਜਾਰੀ ਰਹੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;