&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਮੀਨ ਦੀ ਵਾਹੀ ਕਰਦੇ ਸਮੇਂ 2 ਧਿਰਾਂ ਵਿਚਕਾਰ ਤਕਰਾਰ ਤੋਂ ਬਾਅਦ ਬਜ਼ੁਰਗ ਜ਼ਮੀਨ &&num;8216&semi;ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਪਿੰਡ ਗੌਂਸਪੁਰ ਦੇ ਰਹਿਣ ਵਾਲੇ ਗੁਰਚਰਨ ਸਿੰਘ &lpar;58&rpar; ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਗੁਰਚਰਨ ਸਿੰਘ ਦੇ ਬੇਟੇ ਜਗਸੀਰ ਸਿੰਘ ਦੀ ਸ਼ਿਕਾਇਤ ਉਤੇ ਪਿੰਡ ਗੌਂਸਪੁਰ ਦੇ ਵਾਸੀ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਹਰਜਿੰਦਰ ਸਿੰਘ ਖਿਲਾਫ਼ ਗੈਰ ਇਰਾਦਾਤਨ ਕਤਲ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਗੌਂਸਪੁਰ ਵਿਚ ਉਨ੍ਹਾਂ ਦੀ ਪੁਸ਼ਤੈਨੀ ਸਾਂਝੀ ਜ਼ਮੀਨ ਹੈ। ਸਵੇਰੇ ਸਾਢੇ 7 ਵਜੇ ਦੇ ਕਰੀਬ ਜਗਸੀਰ ਸਿੰਘ&comma; ਉਸ ਦੇ ਪਿਤਾ ਗੁਰਚਰਨ ਸਿੰਘ&comma; ਤਾਇਆ ਟਹਿਲ ਸਿੰਘ ਅਤੇ ਉਸ ਦਾ ਲੜਕਾ ਲਖਬੀਰ ਜ਼ਮੀਨ ਵਿਚ ਵਾਹੀ ਕਰ ਰਹੇ ਸਨ। ਇਸ ਦੌਰਾਨ ਤਾਇਆ ਜਗਤਾਰ ਸਿੰਘ&comma; ਉਸ ਦਾ ਲੜਕਾ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ 2 ਨੌਕਰ ਆਏ ਅਤੇ ਬਜ਼ੁਰਗ ਗੁਰਚਰਨ ਸਿੰਘ ਨਾਲ ਹੱਥੋਂਪਾਈ ਕਰਨ ਲੱਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤ ਵਿਚ ਜਗਸੀਰ ਸਿੰਘ ਨੇ ਦੱਸਿਆ ਕਿ ਝਗੜੇ ਦੌਰਾਨ ਉਸ ਦੇ ਪਿਤਾ ਬੇਹੋਸ਼ ਹੋ ਕੇ ਜ਼ਮੀਨ &&num;8216&semi;ਤੇ ਡਿੱਗ ਪਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਵਿਚ ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਜਗਸੀਰ ਸਿੰਘ ਦੀ ਸ਼ਿਕਾਇਤ &&num;8216&semi;ਤੇ ਜਗਤਾਰ ਸਿੰਘ ਅਤੇ ਹਰਜਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;