&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ &lpar;ਗਲਾਡਾ&rpar; ਵੱਲੋਂ ਦਸੰਬਰ ਮਹੀਨੇ ਵਿੱਚ ਵਪਾਰਕ&comma; ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ਦਸੰਬਰ&comma; 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਜਾਇਦਾਦਾਂ ਵਾਜ਼ਿਬ ਦਰਾਂ &OpenCurlyQuote;ਤੇ ਖਰੀਦ ਲਈ ਉਪਲਬਧ ਹੋਣਗੀਆਂ। ਕੁੱਲ 130 ਸਾਈਟਾਂ ਬੋਲੀ ਲਈ ਉਪਲਬਧ ਹੋਣਗੀਆਂ&comma; ਜਿਨ੍ਹਾਂ ਵਿੱਚ 14 ਰਿਹਾਇਸ਼ੀ ਪਲਾਟ&comma; 115 ਕਮਰਸ਼ੀਅਲ ਸਾਈਟਾਂ &lpar;41- ਐਸਸੀਓਜ਼&comma; 28- ਐਸਸੀਐਫਜ਼&comma; 24-ਬੂਥ ਅਤੇ 22-ਦੁਕਾਨਾਂ&rpar; ਅਤੇ ਇੱਕ ਸੰਸਥਾਗਤ ਸਾਈਟ ਸ਼ਾਮਲ ਹੈ। ਇਹ ਜਾਇਦਾਦਾਂ ਲੁਧਿਆਣਾ&comma; ਮੋਗਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading">ਖਰੀਦਦਾਰਾਂ ਵਾਸਤੇ ਭੁਗਤਾਨ ਲਈ ਸੁਵਿਧਾਜਨਕ ਪਲਾਨ<&sol;h2>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੇ ਖਰੀਦਦਾਰਾਂ ਵਾਸਤੇ ਭੁਗਤਾਨ ਲਈ ਸੁਵਿਧਾਜਨਕ ਪਲਾਨ ਦਿੱਤਾ ਗਿਆ ਹੈ। ਸਫ਼ਲ ਬੋਲੀਕਾਰਾਂ ਨੂੰ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ &OpenCurlyQuote;ਤੇ ਜਾਇਦਾਦ ਦਾ ਕਬਜ਼ਾ ਸੌਂਪਿਆ ਜਾਵੇਗਾ ਅਤੇ ਬਕਾਇਆ ਰਾਸ਼ੀ 9&period;5 ਫ਼ੀਸਦ ਸਾਲਾਨਾ ਵਿਆਜ ਦਰ &OpenCurlyQuote;ਤੇ ਕਿਸ਼ਤਾਂ ਵਿੱਚ ਭੁਗਤਾਨ ਕੀਤੀ ਜਾ ਸਕੇਗੀ। ਜਾਇਦਾਦ ਸਬੰਧੀ ਵੇਰਵੇ ਜਿਵੇਂ ਰਾਖਵੀਂ ਕੀਮਤ&comma; ਲੋਕੇਸ਼ਨ ਪਲਾਨ ਅਤੇ ਭੁਗਤਾਨ ਬਾਰੇ ਵੇਰਵੇ ਆਦਿ ਨੂੰ ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਪੋਰਟਲ&nbsp&semi;<a href&equals;"http&colon;&sol;&sol;www&period;puda&period;e-auctions&period;in&sol;" target&equals;"&lowbar;blank" rel&equals;"noreferrer noopener">www&period;puda&period;e-auctions&period;in<&sol;a>&nbsp&semi;&OpenCurlyQuote;ਤੇ ਅਪਲੋਡ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰ ਬੋਲੀ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਵੇਰਵਿਆਂ ਨੂੰ ਆਨਲਾਈਨ ਦੇਖ ਸਕਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;