&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਟ੍ਰੈਵਲ ਏਜੰਟ ਨਿਤੀਸ਼ ਘਈ ਦੀ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਲੁਧਿਆਣਾ ਪੁਲਿਸ ਨੇ ਘਈ ਦੀ ਜਾਇਦਾਦ ਕੁਰਕ ਕਰਨ ਲਈ ਈ&period; ਡੀ&period; ਨੂੰ ਪੱਤਰ ਭੇਜਿਆ ਸੀ। ਘਈ &&num;8216&semi;ਤੇ ਵਿਦੇਸ਼ ਭੇਜਣ ਦੇ ਨਾਂ &&num;8216&semi;ਤੇ ਠੱਗੀ ਦੇ 100 ਤੋਂ ਵੱਧ ਮਾਮਲੇ ਦਰਜ ਹਨ। ਇਸ ਦੋਸ਼ ਵਿਚ ਉਸ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ ਅਤੇ ਹੁਣ ਉਹ ਜ਼ਮਾਨਤ &&num;8216&semi;ਤੇ ਬਾਹਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਤਾਬਕ ਨਿਤੀਸ਼ ਅਤੇ ਉਸ ਦੇ ਭਰਾ ਮੁਨੀਸ਼ ਘਈ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਂ &&num;8216&semi;ਤੇ 12 ਤੋਂ ਜ਼ਿਆਦਾ ਜਾਇਦਾਦਾਂ ਦੀ ਪਛਾਣ ਕੀਤੀ ਗਈ ਸੀ&comma; ਜਿਸ ਦੀ ਕੀਮਤ 20 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਜ਼ਿਆਦਾਤਰ ਜਾਇਦਾਦਾਂ ਪਿਛਲੇ 3-4 ਸਾਲਾਂ ਵਿਚ ਬਣਾਈਆਂ ਗਈਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਘਈ ਵਿਰੁੱਧ ਦਰਜ ਕੇਸਾਂ ਵਿਚੋਂ ਸਿਰਫ਼ ਕੁਝ ਦਾ ਹੀ ਨਿਪਟਾਰਾ ਹੋਇਆ ਹੈ&comma; ਜਦਕਿ ਬਾਕੀ ਪੀੜਤ ਇਨਸਾਫ਼ ਲਈ ਇਧਰ-ਉਧਰ ਭਟਕ ਰਹੇ ਹਨ। ਲੁਧਿਆਣਾ ਦੀਆਂ ਅਦਾਲਤਾਂ ਵਿਚ ਕਈ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ। ਪੁਲਿਸ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਘਈ ਨੇ ਲੁਧਿਆਣਾ ਦੀ ਘੁਮਾਰ ਮੰਡੀ ਵਿਖੇ ਦਫ਼ਤਰ ਖੋਲ੍ਹਿਆ ਹੋਇਆ ਸੀ।<br>ਉਸ ਨੇ 2015 ਵਿਚ ਟਰੈਵਲ ਏਜੰਟ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਸੀ। ਉਸ &&num;8216&semi;ਤੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ &&num;8216&semi;ਤੇ ਧੋਖਾਦੇਹੀ ਦੇ ਮਾਮਲੇ ਦਰਜ ਹਨ। ਜਲੰਧਰ ਪੁਲਿਸ ਨੇ ਘਈ ਦੇ ਦਫ਼ਤਰ &&num;8216&semi;ਤੇ ਛਾਪਾ ਮਾਰ ਕੇ 500 ਤੋਂ ਵੱਧ ਪਾਸਪੋਰਟ ਅਤੇ ਨਕਦੀ ਬਰਾਮਦ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਈ &&num;8216&semi;ਤੇ ਪੰਜਾਬ ਦੇ ਨਾਲ-ਨਾਲ ਹਰਿਆਣਾ&comma; ਗੁਜਰਾਤ&comma; ਆਂਧਰਾ ਪ੍ਰਦੇਸ਼&comma; ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਧੋਖਾ ਦੇਣ ਦਾ ਵੀ ਦੋਸ਼ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਉਹ ਪੂਰੇ ਸੂਬੇ ਵਿਚ ਪਹਿਲਾ ਅਜਿਹਾ ਵਿਅਕਤੀ ਹੈ&comma; ਜਿਸ ’ਤੇ ਧੋਖਾਧੜੀ ਦੇ 100 ਤੋਂ ਵੱਧ ਕੇਸ ਦਰਜ ਹਨ। ਉਸ ਨੇ ਵਿਦੇਸ਼ ਜਾਣ ਲਈ ਕਈ ਲੋਕਾਂ ਤੋਂ 70 ਤੋਂ 80 ਲੱਖ ਰੁਪਏ ਲਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;