&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਲੁਧਿਆਣਾ &&num;8216&semi;ਚ ਫੈਕਟਰੀ ਮਾਲਕ ਤੇ ਵਰਕਰਾਂ &&num;8216&semi;ਚ ਝੜਪ ਹੋ ਗਈ। ਫੈਕਟਰੀ ਮਾਲਕ ਨੇ ਮੌਕੇ &&num;8216&semi;ਤੇ ਬਾਊਂਸਰ ਬੁਲਾਏ ਤੇ ਉਨ੍ਹਾਂ ਕੋਲੋਂ ਵਰਕਰਾਂ ਦੀ ਜੰਮ ਕੇ ਕੁੱਟਮਾਰ ਕਰਵਾਈ&comma; ਜਿਸ ਨਾਲ ਕਈ ਵਰਕਰ ਜ਼ਖਮੀ ਹੋ ਗਏ। ਪੁਲਿਸ ਮੌਕੇ &&num;8216&semi;ਤੇ ਪਹੁੰਚੀ ਤੇ ਸ਼ਿਕਾਇਤ ਦਰਜ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਲੁਧਿਆਣਾ ਦੀ ਇਕ ਫੈਕਟਰੀ &&num;8216&semi;ਚ ਕਿਸੇ ਗੱਲ ਨੂੰ ਲੈ ਕੇ ਵਰਕਰਾਂ ਨੇ ਕੰਮ ਬੰਦ ਕਰ ਦਿੱਤਾ&comma; ਜਿਸ ਨਾਲ ਫੈਕਟਰੀ ਮਾਲਕ ਨੇ ਵਰਕਰਾਂ ਨਾਲ ਗਾਲੀ-ਗਲੋਚ ਕੀਤੀ ਤੇ ਬਾਊਂਸਰ ਬੁਲਾ ਕੇ ਵਰਕਰਾਂ ਦੀ ਕੁੱਟਮਾਰ ਕਰਵਾ ਦਿੱਤੀ&comma; ਜਿਸ &&num;8216&semi;ਤੇ ਗੁੱਸੇ &&num;8216&semi;ਚ ਆਏ ਵਰਕਰਾਂ ਨੇ ਫੈਕਟਰੀ ਦੇ ਸਾਹਮਣੇ ਧਰਨਾ ਲਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਰਕਰਾਂ ਨੇ ਕਿਹਾ ਕਿ ਫੈਕਟਰੀ ਮਾਲਕ ਨੇ ਬਾਊਂਸਰ ਬੁਲਾ ਕੇ ਕਈ ਵਰਕਰਾਂ ਦੀ ਕੁੱਟਮਾਰ ਕਰਵਾਈ&comma; ਜਿਸ ਨਾਲ ਉਹ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;