&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> 4 ਦਰਿੰਦਿਆਂ ਨੇ ਨਾਬਾਲਗ ਲੜਕੀ ਨੂੰ ਨਸ਼ਾ ਕਰਵਾਉਣ ਤੋਂ ਬਾਅਦ ਜਬਰ-ਜ਼ਨਾਹ ਕੀਤਾ। ਘਟਨਾ ਨੂੰ ਅੰਜਾਮ ਦਿਵਾਉਣ ਵਾਲੀ ਨਬਾਲਿਗ ਲੜਕੀ ਦੀ ਮਾਸੀ ਦੀ ਵਾਕਫ ਔਰਤ ਸੀ&vert; ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ 15 ਵਰ੍ਹਿਆਂ ਦੀ ਲੜਕੀ ਦੀ ਸ਼ਿਕਾਇਤ &&num;8216&semi;ਤੇ ਨਿਊ ਅਜ਼ਾਦ ਨਗਰ ਦੀ ਰਹਿਣ ਵਾਲੀ ਰੀਟਾ ਰਾਣੀ ਅਤੇ 4 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਰੀਟਾ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬੱਚੀ ਨੇ ਦੱਸਿਆ ਕਿ ਮਾਂ ਦੀ ਮੌਤ ਤੋਂ ਬਾਅਦ ਲੜਕੀ ਆਪਣੀ ਮਾਸੀ ਕੋਲ ਰਹਿ ਰਹੀ ਸੀ। ਉਸਦੀ ਮਾਸੀ ਦੇ ਘਰ ਅਕਸਰ ਰੀਟਾ ਰਾਣੀ ਆਉਂਦੀ ਸੀ&vert; ਦੁਪਹਿਰ ਵੇਲੇ ਰੀਟਾ ਨੇ ਨਾਬਾਲਗ ਬੱਚੀ ਨੂੰ ਫੋਨ ਕਰਕੇ ਆਪਣੇ ਘਰ ਬੁਲਾਇਆ। ਲੜਕੀ ਨੂੰ ਨਸ਼ਾ ਕਰਵਾਉਣ ਤੋਂ ਬਾਅਦ ਔਰਤ ਨੇ 4 ਵਿਅਕਤੀਆਂ ਨੂੰ ਬੁਲਾ ਲਿਆ ਤੇ ਚਾਰਾਂ ਮੁਲਜ਼ਮਾਂ ਨੇ ਵਾਰੀ ਵਾਰੀ ਉਸ ਨਾਲ ਜਬਰ-ਜ਼ਨਾਹ ਕੀਤਾ &vert; ਮਾਮਲੇ ਵਿਚ ਪੁਲਿਸ ਨੇ ਰੀਟਾ ਰਾਣੀ ਨੂੰ ਹਿਰਾਸਤ ਵਿਚ ਲੈ ਕੇ ਬਾਕੀ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ&vert;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;