&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਸੁਣੀ ਦੇ ਬਾਅਦ ਸਾਥੀਆਂ ਨੇ ਉਸ &OpenCurlyQuote;ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਉਸ ਦਾ ਸਾਥੀ ਵੀ ਜ਼ਖਮੀ ਹੋਇਆ ਹੈ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਹੈਬੋਵਾਲ ਇਲਾਕੇ ਦੇ ਜੋਗਿੰਦਰ ਨਗਰ ਦੀ ਹੈ। ਸੁੱਖਾ ਬਾੜੇਵਾਲੀਆ ਆਪਣੇ ਸਾਥੀ ਰੋਹਿਤ ਦੇ ਘਰ ਛੱਤ &OpenCurlyQuote;ਤੇ ਬੈਠਾ ਹੋਇਆ ਸੀ। ਉਸ ਦੇ ਨਾਲ ਬੱਬੂ ਵੀ ਮੌਜੂਦ ਸੀ। ਕਿਸੇ ਗੱਲ ਨੂੰ ਲੈ ਕੇ ਤਿੰਨਾਂ ਵਿਚ ਕਿਹਾ ਸੁਣੀ ਹੋ ਗਈ। ਰੋਹਿਤ ਤੇ ਬੱਬੂ ਨੇ ਬਾੜੇਵਾਲੀਆ &OpenCurlyQuote;ਤੇ ਗੋਲੀਆਂ ਚਲਾ ਦਿੱਤੀਆਂ। ਛਾਤੀ &OpenCurlyQuote;ਚ ਗੋਲੀ ਲੱਗਣ ਨਾਲ ਉਸ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੱਥੋਂਪਾਈ ਦੌਰਾਨ ਸਿਰ &OpenCurlyQuote;ਚ ਗੋਲੀ ਲੱਗਣ ਨਾਲ ਰੋਹਿਤ ਵੀ ਜ਼ਖਮੀ ਹੋ ਗਿਆ।ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਦੇ ਬਾਅਦ ਤੋਂ ਬੱਬੂ ਫਰਾਰ ਹੈ। ਸੂਚਨਾ ਪਾ ਕੇ ਪੁਲਿਸ ਦੇ ਅਧਿਕਾਰੀ ਮੌਕੇ &OpenCurlyQuote;ਤੇ ਪਹੁੰਚ ਗਏ। ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਬਾੜੇਵਾਲੀਆ &OpenCurlyQuote;ਤੇ 2016 ਵਿਚ ਫਾਇਰਿੰਗ ਤੇ 2022 ਵਿਚ ਉਸ ਦੀ ਕਿਡਨੈਪਿੰਗ ਦੀ ਕੋਸ਼ਿਸ਼ ਹੋਈ ਸੀ। ਗੈਂਗਸਟਰ ਸੁੱਖਾ ਬਾੜੇਵਾਲੀਆ &OpenCurlyQuote;ਤੇ ਹੱਤਿਆ&comma; ਲੁੱਟ&comma; ਡਕੈਤੀ ਸਣੇ ਕਈ ਹਾਰਡ ਕ੍ਰਾਈਮ ਦੇ 23 ਮਾਮਲੇ ਦਰਜ ਹਨ। ਉਹ ਲੁਧਿਆਣਾ ਪੁਲਿਸ ਦਾ ਭਗੌੜਾ ਵੀ ਰਿਹਾ ਹੈ। ਕੁਝ ਸਮਾਂ ਪਹਿਲਾਂ ਹੀ ਉਹ ਜੇਲ੍ਹ ਤੋਂ ਜ਼ਮਾਨਤ &OpenCurlyQuote;ਤੇ ਬਾਹਰ ਆਇਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;