&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਬੀਤੇ ਦਿਨੀਂ ਲੁਧਿਆਣਾ ਵਿਚ ਵੱਡਾ ਹਾਦਸਾ ਵਾਪਰ ਗਿਆ ਸੀ। ਇਥੇ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਜਦਕਿ ਗੈਸ ਚੜ੍ਹਨ ਨਾਲ 10 ਲੋਕ ਬੇਹੋਸ਼ ਹੋ ਗਏ। ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਪ੍ਰਸ਼ਾਸਨ ਨੇ ਮੌਕੇ &&num;8216&semi;ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਪੀਐਮ ਨਰਿੰਦਰ ਮੋਦੀ ਨੇ ਘਟਨਾ &&num;8216&semi;ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਘਟਨਾ &&num;8216&semi;ਤੋਂ ਬਹੁਤ ਦੁਖੀ ਹਾਂ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;static&period;toiimg&period;com&sol;thumb&sol;msid-99897426&comma;width-1280&comma;resizemode-4&sol;99897426&period;jpg" alt&equals;"7 from Gaya &amp&semi; Hajipur among 11 killed in Ludhiana gas leak &vert; Patna News - Times of India" width&equals;"864" height&equals;"486"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ। ਹਰੇਕ ਜ਼ਖਮੀ ਵਿਅਕਤੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਲੁਧਿਆਣਾ ਗੈਸ ਲੀਕ ਹੋਣ ਕਾਰਨ ਬਿਹਾਰ ਦੇ ਗਯਾ ਜ਼ਿਲ੍ਹੇ ਦੇ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;img&period;etimg&period;com&sol;thumb&sol;msid-99883155&comma;width-560&comma;height-420&comma;imgsize-30680&sol;punjab-9-dead-after-gas-leak-at-a-factory-in-ludhiana-rescue-operations-underway&period;jpg" alt&equals;"Ludhiana Gas Leak News&colon; Punjab&colon; 9 dead after gas leak at a factory in Ludhiana&semi; rescue operations underway - The Economic Times Video &vert; ET Now" width&equals;"848" height&equals;"636"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਗੈਸ ਦਾ ਅਸਰ ਇੰਨਾ ਜ਼ਿਆਦਾ ਸੀ ਕਿ ਤਿੰਨ-ਚਾਰ ਘਰਾਂ ਦੇ ਨਾਲ-ਨਾਲ ਸਾਹਮਣੇ ਝੌਂਪੜੀਆਂ &&num;8216&semi;ਚ ਦੁਕਾਨਾਂ ਲਗਾਉਣ ਵਾਲੇ ਲੋਕ ਵੀ ਪ੍ਰਭਾਵਿਤ ਹੋਏ। ਉਨ੍ਹਾਂ ਵਿੱਚੋਂ ਕਈ ਹੇਠਾਂ ਡਿੱਗ ਵੀ ਗਏ। ਇਸ ਤੋਂ ਬਾਅਦ ਲੋਕ ਆਪਣੀ ਜਾਨ ਬਚਾਉਣ ਲਈ ਉਥੋਂ ਭੱਜ ਗਏ। ਮਾਲਕਾਂ ਦੇ ਘਰ ਗੋਇਲ ਕੋਲਡ ਡਰਿੰਕ ਸਟੋਰ ਅਤੇ ਆਰਤੀ ਕਲੀਨਿਕ ਦੇ ਉੱਪਰ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਨਵਨੀਤ ਕੁਮਾਰ ਦਾ ਵੀ ਮਕਾਨ ਹੈ। ਖਦਸ਼ਾ ਸੀ ਕਿ ਲੋਕ ਘਰ ਦੇ ਉੱਪਰ ਵੀ ਡਿੱਗ ਗਏ ਹੋਣ। ਜਿਸ ਲਈ ਅਧਿਕਾਰੀਆਂ ਨੇ ਡਰੋਨ ਨਾਲ ਘਟਨਾ ਸਥਾਨ ਦੇ ਆਲੇ-ਦੁਆਲੇ ਦੇ ਪੂਰੇ ਇਲਾਕੇ ਦੀ ਜਾਂਚ ਕੀਤੀ ਅਤੇ ਛੱਤਾਂ ਨੂੰ ਦੇਖਿਆ। ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਨੇ ਕਿਹਾ ਕਿ ਸਾਹ ਪ੍ਰਣਾਲੀ ਵਿੱਚ ਦਮ ਘੁੱਟਣ ਦੇ ਕੋਈ ਸੰਕੇਤ ਨਹੀਂ ਹਨ&comma; ਨਿਊਰੋਟੌਕਸਿਨ ਕਾਰਨ ਮੌਤ ਹੋ ਸਕਦੀ ਹੈ&comma; ਮੈਨਹੋਲ ਵਿੱਚ ਮੀਥੇਨ ਨਾਲ ਕੁਝ ਰਸਾਇਣਕ ਪ੍ਰਤੀਕ੍ਰਿਆ ਹੋ ਸਕਦੀ ਹੈ। ਦੀ ਜਾਂਚ ਕੀਤੀ ਜਾ ਰਹੀ ਹੈ। NDRF ਦੀਆਂ ਟੀਮਾਂ ਸੈਂਪਲ ਲੈ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੇ ਖੂਨ ਦੇ ਨਮੂਨੇ ਲਏ ਜਾਣਗੇ ਤਾਂ ਜੋ ਪਤਾ ਲੱਗ ਸਕੇ ਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਦੀ ਗੈਸ ਕਾਰਨ ਹੋਈ ਹੈ। ਮਰਨ ਵਾਲਿਆਂ ਵਿੱਚ ਸਾਹ ਪ੍ਰਣਾਲੀ ਵਿੱਚ ਦਮ ਘੁਟਣ ਦੇ ਕੋਈ ਲੱਛਣ ਨਹੀਂ ਦਿਖਾਈ ਦਿੱਤੇ। ਨਿਊਰੋਟੌਕਸਿਨ ਮੌਤ ਦਾ ਕਾਰਨ ਹੋ ਸਕਦਾ ਹੈ। ਗੈਸ ਲੀਕੇਜ ਨੂੰ ਰੋਕਣ ਲਈ ਮਸ਼ੀਨਾਂ ਲਗਾਈਆਂ ਗਈਆਂ ਹਨ। ਸੀਵਰੇਜ ਦੇ ਮੈਨਹੋਲ ਤੋਂ ਸੈਂਪਲ ਲਏ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਗੈਸ ਦੇ ਪ੍ਰਭਾਵ ਕਾਰਨ ਲਾਸ਼ਾਂ ਨੀਲੀਆਂ ਹੋ ਗਈਆਂ&comma; ਲੋਕਾਂ ਨੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਕੀਤੀਆਂ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ &&num;8216&semi;ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਤੋਂ ਬਾਅਦ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ। ਇਕ ਮ੍ਰਿਤਕ ਦੇ ਰਿਸ਼ਤੇਦਾਰ ਅੰਜਨ ਕੁਮਾਰ ਨੇ ਦੱਸਿਆ ਕਿ ਗੈਸ ਦਾ ਅਸਰ ਅਜਿਹਾ ਸੀ ਕਿ ਲੋਕਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਤਿੰਨ ਲਾਸ਼ਾਂ ਨੀਲੀਆਂ ਹੋ ਗਈਆਂ। ਇਨਫੈਕਸ਼ਨ ਦੇ ਖਤਰੇ ਨੂੰ ਦੇਖਦੇ ਹੋਏ ਲੋਕਾਂ ਨੇ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਕਰ ਦਿੱਤੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;