&NewLine;<p class&equals;"wp-block-paragraph"> <strong>ਲੁਧਿਆਣਾ&vert;<&sol;strong> ਰਾਏਕੋਟ ਦੇ ਪਿੰਡ ਤਾਜਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਵਿਆਹ ਦੇ ਸਾਢੇ ਸੱਤ ਸਾਲ ਬਾਅਦ ਵੀ ਬੱਚਾ ਨਾ ਹੋਣ ਕਾਰਨ ਕਥਿਤ ਤੌਰ &&num;8216&semi;ਤੇ ਆਪਣੀ ਪਤਨੀ ਨੂੰ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਅਨੁਸਾਰ ਮੁਲਜ਼ਮ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਸਦਰ ਰਾਏਕੋਟ ਪੁਲਿਸ ਨੇ ਮੁਲਜ਼ਮ ਸਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਪਤੀ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ &lpar;31&rpar; ਵਜੋਂ ਹੋਈ ਹੈ। ਉਸ ਦੀ ਮਾਂ ਅਮਰਜੀਤ ਕੌਰ ਨੇ ਦੋਸ਼ ਲਾਇਆ ਕਿ ਸਰਨਜੀਤ ਦੇ ਬੱਚੇ ਨਾ ਹੋਣ &&num;8216&semi;ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। 10 ਜਨਵਰੀ ਨੂੰ ਵੀ ਮੁਲਜ਼ਮ ਨੇ ਉਸ ਦੀ ਬੇਟੀ ਦੀ ਫਿਰ ਕੁੱਟਮਾਰ ਕੀਤੀ। ਜਦੋਂ ਉਸ ਦੀ ਲੜਕੀ ਨੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਸਰਨਜੀਤ ਨੂੰ ਫੋਨ ਕੀਤਾ। ਉਸ ਨੂੰ ਸਮਝਾਇਆ ਪਰ ਉਹ ਨਾ ਮੰਨਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਔਰਤ ਨੇ ਦੱਸਿਆ ਕਿ 11 ਜਨਵਰੀ ਨੂੰ ਸਰਨਜੀਤ ਸਿੰਘ ਨੇ ਉਸ ਨੂੰ ਦੱਸਿਆ ਕਿ ਜਸਵਿੰਦਰ ਕੌਰ ਬਾਥਰੂਮ &&num;8216&semi;ਚ ਡਿੱਗ ਕੇ ਬੇਹੋਸ਼ ਹੋ ਗਈ ਹੈ&comma; ਜਿਸ ਤੋਂ ਬਾਅਦ ਉਹ ਪਿੰਡ ਤਾਜਪੁਰ ਪਹੁੰਚੀ। ਜਦੋਂ ਉਹ ਉੱਥੇ ਪਹੁੰਚੀ ਤਾਂ ਉਸ ਨੇ ਆਪਣੀ ਬੇਟੀ ਨੂੰ ਬੈੱਡ &&num;8216&semi;ਤੇ ਬੇਹੋਸ਼ੀ ਦੀ ਹਾਲਤ &&num;8216&semi;ਚ ਦੇਖਿਆ। ਉਸ ਦੇ ਮੂੰਹ ਅਤੇ ਨੱਕ ਵਿੱਚੋਂ ਝੱਗ ਨਿਕਲ ਰਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁੱਛਣ &&num;8216&semi;ਤੇ ਸਰਨਜੀਤ ਸਿੰਘ ਨੇ ਕਿਹਾ ਕਿ ਉਸ ਨੂੰ ਕੋਈ ਦੌਰਾ ਪਿਆ ਹੋਵੇਗਾ ਅਤੇ ਉਹ ਜਲਦੀ ਹੀ ਆਮ ਵਾਂਗ ਹੋ ਜਾਵੇਗੀ&comma; ਜਿਸ ਤੋਂ ਬਾਅਦ ਉਹ ਆਪਣੀ ਬੇਟੀ ਨੂੰ ਹਸਪਤਾਲ ਲੈ ਗਈ&comma; ਜਿੱਥੇ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਨੇ ਉਸ ਦੇ ਪਤੀ &&num;8216&semi;ਤੇ ਜ਼ਹਿਰ ਦੇਣ ਦਾ ਦੋਸ਼ ਲਗਾਇਆ ਹੈ&comma; ਜਿਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਫਰਾਰ ਹੋਣ ਦੀ ਤਿਆਰੀ ਕਰ ਰਿਹਾ ਸੀ। ਪੁਲਿਸ ਨੇ ਉਸ ਨੂੰ 2 ਦਿਨ ਦੇ ਰਿਮਾਂਡ ’ਤੇ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਸਵਿੰਦਰ ਕੌਰ ਦੇ ਪਿਤਾ ਕੈਨੇਡਾ ਰਹਿੰਦੇ ਹਨ। ਉਸ ਦੇ ਆਉਣ ਤੋਂ ਬਾਅਦ ਹੀ ਜਸਵਿੰਦਰ ਦਾ ਸਸਕਾਰ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਕੌਰ ਦੇ ਮਾਮੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਤਿੰਨ ਲੋਕਾਂ ਦੇ ਨਾਂ ਦਿੱਤੇ ਸਨ ਪਰ ਪੁਲਿਸ ਨੇ ਸਿਰਫ ਇਕ ਖਿਲਾਫ ਮਾਮਲਾ ਦਰਜ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;