&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਲੁਧਿਆਣਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀ ਇਕ ਖ਼ਬਰ ਸਾਹਮਣੇ ਆ ਰਹੀ ਹੈ&comma; ਜਿੱਥੇ ਗ੍ਰੰਥੀ ਸਿੰਘ ਦੀ ਪਤਨੀ ਆਪਣੇ ਹੀ ਮਾਮੇ ਨਾਲ ਫ਼ਰਾਰ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਗ੍ਰੰਥੀ ਸਿੰਘ ਅਤੇ ਉਸਦੀ ਪਤਨੀ ਨੇ ਕੈਮਰੇ ਸਾਹਮਣੇ ਆਪੋ-ਆਪਣਾ ਪੱਖ ਰੱਖਿਆ ਹੈ। ਜਿੱਥੇ ਪਤਨੀ ਦਾ ਕਹਿਣਾ ਹੈ ਕਿ ਉਹ ਜਦੋਂ ਦੀ ਇਸ ਘਰ ਵਿੱਚ ਵਿਆਹ ਕੇ ਆਈ ਹੈ&comma; ਉਸ ਨਾਲ ਕੁੱਟਮਾਰ ਹੁੰਦੀ ਰਹੀ ਹੈ ਅਤੇ ਕਦੇ ਵੀ ਚੰਗਾ ਵਰਤਾਰਾ ਨਹੀ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਮਲਾ ਲੁਧਿਆਣਾ ਦੇ ਜਗੀਰਪੁਰ ਦਾ ਦੱਸਿਆ ਜਾ ਰਿਹਾ ਹੈ। ਕੈਮਰੇ ਮੂਹਰੇ ਆ ਕੇ ਗ੍ਰੰਥੀ ਨੇ ਇਲਜ਼ਾਮ ਲਗਾਏ ਹਨ ਕਿ ਉਸਦੀ ਪਤਨੀ ਦੇ ਮਾਮੇ ਨਾਲ ਹੀ ਨਾਜਾਇਜ਼ ਸੰਬੰਧ ਹਨ&comma; ਜਦੋਂਕਿ ਗ੍ਰੰਥੀ ਦੀ ਪਤਨੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ। ਗ੍ਰੰਥੀ ਦੀ ਪਤਨੀ ਦਾ ਕਹਿਣਾ ਹੈ ਕਿ ਉਹ ਜਦੋਂ ਦੀ ਵਿਆਹ ਕੇ ਆਈ ਹੈ&comma; ਉਸ ਨਾਲ ਮਾੜਾ ਵਰਤਾਅ ਕੀਤਾ ਗਿਆ ਹੈ। ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਹੁਣ ਵੀ ਉਸਨੂੰ ਕੁੱਟ ਕੇ ਹੀ ਘਰੋਂ ਕੱਢਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;