&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇਕ ਲੜਕੀ ਦੀ ਸ਼ਿਕਾਇਤ &&num;8216&semi;ਤੇ ਉਸ ਦੇ ਹੋਣ ਵਾਲੇ ਪਤੀ ਤੇ ਸਹੁਰੇ ਖ਼ਿਲਾਫ਼ ਵਿਆਹ ਤੋਂ ਪਹਿਲਾਂ ਹੀ ਦਾਜ ਮੰਗਣ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਸ਼ਿਕਾਇਤ ਵਿਚ ਕੰਚਨ ਵਾਸੀ ਗੁਰਮੁੱਖ ਸਿੰਘ ਕਾਲੋਨੀ&comma; ਮੰਡੀ ਗੋਬਿੰਦਗੜ੍ਹ ਨੇ ਦੋਸ਼ ਲਗਾਇਆ ਕਿ ਉਸ ਦੀ ਮੰਗਣੀ 2020 ਨੂੰ ਸਾਗਰ ਨਾਲ ਹੋਈ ਸੀ&comma; ਜਿਸ ਉੱਪਰ ਉਸ ਦੇ ਮਾਤਾ-ਪਿਤਾ ਨੇ ਲੱਖਾਂ ਰੁਪਏ ਖ਼ਰਚੇ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੜਕੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਿਆਹ ਦੀ ਤਰੀਕ 2022 &&num;8216&semi;ਚ ਨਿਸ਼ਚਿਤ ਹੋਈ ਸੀ ਤੇ ਮੈਰਿਜ ਪੈਲੇਸ ਤੇ ਹਲਵਾਈ ਵੀ ਬੁੱਕ ਕਰਵਾ ਦਿੱਤੇ ਸੀ ਪਰ ਹੁਣ ਉਸਦੇ ਸਹੁਰੇ ਪਰਿਵਾਰ ਵੱਲੋਂ ਦਾਜ &&num;8216&semi;ਚ ਪੈਸੇ ਅਤੇ ਹੋਰ ਸਾਮਾਨ ਦੀ ਮੰਗ ਕੀਤੀ ਜਾ ਰਹੀ ਹੈ&comma; ਜਿਸ ਕਾਰਨ ਉਸ ਦਾ ਵਿਆਹ ਨਹੀਂ ਹੋ ਸਕਿਆ। ਪੁਲਿਸ ਨੇ ਲੜਕੀ ਦੀ ਸ਼ਿਕਾਇਤ &&num;8216&semi;ਤੇ ਸਾਗਰ&comma; ਉਸ ਦੇ ਪਿਤਾ ਮਿਹਰਬਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;