&NewLine;<p class&equals;"wp-block-paragraph"><strong>ਲੁਧਿਆਣਾ&sol;ਖੰਨਾ &vert;<&sol;strong> ਪੁਲਿਸ ਨੇ ਬਸੰਤ ਪੰਚਮੀ ਮੌਕੇ ਘਰਾਂ ਦੀਆਂ ਛੱਤਾਂ ਉਪਰ ਰੇਡਾਂ ਮਾਰ ਕੇ ਡੀਜੇ ਲਾਉਣ ਵਾਲਿਆਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਬਕ ਸਿਖਾਇਆ। ਪੁਲਸ ਨੇ ਡੀਜੇ ਜ਼ਬਤ ਕੀਤੇ ਅਤੇ ਹੁੱਲੜਬਾਜ਼ਾਂ ਨੂੰ ਥਾਣੇ ਬੰਦ ਕੀਤਾ। ਇਸ ਦੌਰਾਨ ਕਈ ਥਾਵਾਂ ਉਪਰ ਹੁੱਕਾ ਪਾਰਟੀ ਵੀ ਚੱਲਦੀ ਪਾਈ ਗਈ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-18h19m36s878-1&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-18h19m36s878-1-1024x563&period;png" alt&equals;"" class&equals;"wp-image-43246"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸਿਟੀ ਥਾਣਾ 2 ਦੇ ਮੁਖੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਸੰਤ ਪੰਚਮੀ ਮੌਕੇ ਸਵੇਰ ਤੋਂ ਰੇਡਾਂ ਕੀਤੀਆਂ ਜਾ ਰਹੀਆਂ ਹਨ। ਨੌਜਵਾਨ ਡੀਜੇ ਲਗਾ ਕੇ ਹੁੱਲੜਬਾਜ਼ੀ ਕਰ ਰਹੇ ਸਨ ਜਿਨ੍ਹਾਂ ਨੂੰ ਫੜ ਕੇ ਥਾਣੇ ਬੰਦ ਕੀਤਾ ਗਿਆ। ਡੀਜੇ ਜ਼ਬਤ ਕੀਤੇ। ਇਕ ਥਾਂ ਉਪਰ ਹੁੱਕਾ ਪੀ ਰਿਹਾ ਨੌਜਵਾਨ ਚਾਈਨਾ ਡੋਰ ਸਮੇਤ ਫੜਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-18h26m11s225&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;vlcsnap-2023-01-26-18h26m11s225-1024x563&period;png" alt&equals;"" class&equals;"wp-image-43244"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦੀ ਰੇਡ ਤੋਂ ਬਾਅਦ ਡੀਜੇ ਵਗੈਰਾ ਦਾ ਸਾਊਂਡ ਇਕਦਮ ਬੰਦ ਹੋ ਗਿਆ। ਪੁਲਿਸ ਨੇ ਛੱਤਾਂ &&num;8216&semi;ਤੇ ਚੜ੍ਹ ਕੇ ਸਖਤੀ ਨਾਲ ਸਭ ਕੁਝ ਰੋਕਿਆ। ਇਸ ਦੌਰਾਨ ਪੁਲਿਸ ਨੌਜਵਾਨਾਂ ਨੂੰ ਸਾਮਾਤ ਸਮੇਤ ਥਾਣੇ ਲੈ ਗਈ। <br><br><strong>ਵੇਖੋ ਵੀਡੀਓ<&sol;strong><&sol;p>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F1741662956228673&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;