&NewLine;<p class&equals;"wp-block-paragraph"><strong>ਲੁਧਿਆਣਾ&sol;ਖੰਨਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਮਰਾਲਾ ਰੋਡ&comma; ਖੰਨਾ &&num;8216&semi;ਚ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਦੇ ਇਕ ਪਾਸੇ ਬੈਂਚ &&num;8216&semi;ਤੇ ਬੈਠੇ 3 ਨੌਜਵਾਨਾਂ ਉਤੇ ਕਾਰ ਚੜ੍ਹਾ ਦਿੱਤੀ। ਹਾਦਸੇ &&num;8216&semi;ਚ ਜ਼ਖਮੀ ਹੋਏ ਨੌਜਵਾਨਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ&comma; ਜਿਥੇ ਇਲਾਜ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ &&num;8216&semi;ਚ ਕਾਰ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀ ਟੱਕਰ &&num;8216&semi;ਚ 2 ਦਰੱਖਤ ਉਖੜ ਗਏ&comma; ਬੈਂਚ ਚਕਨਾਚੂਰ ਹੋ ਗਿਆ। ਇਕ ਘਰ ਦੀ ਕੰਧ ਅਤੇ ਦੁਕਾਨ ਦਾ ਸ਼ਟਰ ਟੁੱਟ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਨਿੰਦਰ ਭਸੀਨ ਨੇ ਦੱਸਿਆ ਕਿ ਹਾਦਸੇ &&num;8216&semi;ਚ ਜ਼ਖਮੀ ਹੋਏ 3 ਨੌਜਵਾਨਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ&comma; ਜਿਨ੍ਹਾਂ &&num;8216&semi;ਚੋਂ ਇਕ ਦੀ ਪਹਿਲਾਂ ਮੌਤ ਹੋ ਗਈ ਸੀ ਜਦਕਿ ਬਾਅਦ ਵਿਚ ਦੂਜੇ ਦੀ ਵੀ ਮੌਤ ਹੋ ਗਈ। ਤੀਜੇ ਨੌਜਵਾਨ ਅਤੇ ਕਾਰ ਚਾਲਕ ਨੂੰ ਗੰਭੀਰ ਹਾਲਤ &&num;8216&semi;ਚ ਰੈਫਰ ਕਰ ਦਿੱਤਾ ਗਿਆ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਕਾਰਵਾਈ ਕੀਤੀ ਜਾ ਰਹੀ ਹੈ&comma; ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਮਾਰੇ ਗਏ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਉਸ ਦੇ ਭਰਾ ਗੁਰਪ੍ਰੀਤ ਸਿੰਘ&comma; ਤਰੁਨਦੀਪ ਸਿੰਘ ਅਤੇ ਮਾਲਵਿੰਦਰ ਸਿੰਘ ਸੜਕ ਦੇ ਕਿਨਾਰੇ ਇਕ ਬੈਂਚ ਉੱਤੇ ਬੈਠੇ ਸਨ। ਤੇਜ਼ ਰਫ਼ਤਾਰ ਕਾਰ ਨੇ ਤਿੰਨਾਂ &&num;8216&semi;ਤੇ ਗੱਡੀ ਚਾੜ੍ਹ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ&comma; ਜਿਸ &&num;8216&semi;ਚ ਗੁਰਪ੍ਰੀਤ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਤਰੁਨਦੀਪ ਸਿੰਘ ਤੇ ਮਾਲਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ। ਦੇਰ ਰਾਤ ਤਰੁਣਦੀਪ ਦੀ ਵੀ ਮੌਤ ਹੋ ਗਈ। ਮੌਕੇ &&num;8216&semi;ਤੇ ਮੌਜੂਦ ਅਮਰਦੀਪ ਤੇ ਹੋਰਨਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸ਼ਰਾਬ ਦੇ ਨਸ਼ੇ ਵਿਚ ਤਿੰਨ ਨੌਜਵਾਨਾਂ ਉਤੇ ਕਾਰ ਚੜ੍ਹਾਈ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;