&NewLine;<p class&equals;"wp-block-paragraph"><strong>ਲੁਧਿਆਣਾ &vert; <&sol;strong>LEDs ਦੀ ਡਲਿਵਰੀ ਦੇ ਕੇ ਵਾਪਸ ਪਰਤ ਰਹੇ ਟੈਂਪੂ ਚਾਲਕ ਨੂੰ ਘੇਰਾ ਪਾ ਕੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ &&num;8216&semi;ਤੇ ਲੁੱਟ ਲਿਆ ਤੇ ਟੈਂਪੂ &&num;8216&semi;ਚੋਂ 5 ਐਲਈਡੀਜ਼ ਲੈ ਗਏ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਟੈਂਪੂ ਚਾਲਕ ਜਸਪਾਲ ਸਿੰਘ ਦੀ ਸ਼ਿਕਾਇਤ &&num;8216&semi;ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਛੋਟਾ ਹਾਥੀ ਚਲਾਉਂਦਾ ਹੈ। ਮਾਡਲ ਟਾਊਨ ਸਥਿਤ ਭਾਰਤ ਲਿੰਕ ਕਾਰਪੋਰੇਸ਼ਨ ਦੇ ਮੁਲਜ਼ਮ ਨਾਲ ਉਹ ਫਿਰੋਜ਼ਪੁਰ ਰੋਡ &&num;8216&semi;ਤੇ ਇਕ ਐਲਈਡੀ ਛੱਡਣ ਲਈ ਗਿਆ ਤਾਂ ਉਹ ਸਾਢੇ ਦਸ ਵਜੇ ਪਿੰਡ ਬੱਦੋਵਾਲ ਦੇ ਲਾਗੇ ਪਹੁੰਚਿਆ ਤਾਂ ਘਟਨਾ ਵਾਪਰ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਜਿਵੇਂ ਹੀ ਗ੍ਰੈਂਡਵਾਕ ਵਾਲੇ ਪੁਲ ਦੇ ਲਾਗੇ ਪਹੁੰਚਿਆ ਤਾਂ ਤੇਜ਼ਧਾਰ ਹਥਿਆਰਾਂ ਦੀ ਨੋਕ &&num;8216&semi;ਤੇ ਟੈਂਪੂ ਵਿਚੋਂ 5 ਐਲਈਡੀ ਲੁੱਟ ਲਈਆਂ। ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ 3 ਅਣਪਛਾਤੇ ਬਦਮਾਸ਼ਾਂ ਖਿਲਾਫ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;