&NewLine;<p class&equals;"wp-block-paragraph"><strong>ਲੁਧਿਆਣਾ । <&sol;strong>ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਰੋਡ &&num;8216&semi;ਤੇ ਬੱਚੇ ਨਾਲ ਸਕੂਲ ਜਾ ਰਹੀ ਅਧਿਆਪਕ ਮਾਂ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਉਸ ਦੇ ਬੱਚੇ ਦੀ ਮੌਤ ਹੋ ਗਈ ਜਦੋਂਕਿ ਉਹ ਗੰਭੀਰ ਹਾਲਤ ਵਿਚ ਫੋਰਟਿਸ ਹਸਪਤਾਲ ਦਾਖਲ ਹੈ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;akm-img-a-in&period;tosshub&period;com&sol;indiatoday&sol;images&sol;story&sol;202109&sol;babyboy&lowbar;&percnt;281&percnt;29&period;jpg" alt&equals;"New born baby boy dies after a fight between husband and wife in Hyderabad - India Today"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਜਮਾਲਪੁਰ ਇਲਾਕੇ ਦੀ ਰਹਿਣ ਵਾਲੀ ਮੋਨਿਕਾ ਚੰਡੀਗੜ੍ਹ ਰੋਡ ਨਰਾਇਣ ਸਕੂਲ ਵਿਚ ਅਧਿਆਪਕਾ ਹੈ&comma; ਉਸ ਦਾ 5 ਸਾਲ ਦਾ ਪੁੱਤਰ ਦੀਵਾਨ ਵੀ ਇਸੇ ਸਕੂਲ ਵਿਚ ਯੂ&period;ਕੇ&period;ਜੀ ਵਿੱਚ ਪੜ੍ਹਦਾ ਸੀ। ਅਧਿਆਪਕਾ ਆਪਣੇ ਬੇਟੇ ਨਾਲ ਐਕਟਿਵਾ &&num;8216&semi;ਤੇ ਸਕੂਲ ਜਾ ਰਹੀ ਸੀ। ਜਦੋਂ ਉਸ ਨੇ ਫੋਰਟਿਸ ਹਸਪਤਾਲ ਦੇ ਸਾਹਮਣੇ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪਿੱਛੇ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;asgtwaer-1&period;jpg" alt&equals;"" class&equals;"wp-image-56546" width&equals;"779" height&equals;"494"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸੜਕ &&num;8216&semi;ਤੇ ਡਿੱਗ ਕੇ ਬੱਚਾ ਜ਼ਖਮੀ ਹੋ ਗਿਆ। ਬੱਚੇ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਜਦਕਿ ਮਾਂ ਨੂੰ ਫੋਰਟਿਸ ਹਸਪਤਾਲ ਦੇ ਆਈਸੀਯੂ &&num;8216&semi;ਚ ਭਰਤੀ ਕਰਵਾਇਆ ਗਿਆ। ਪੁਲਿਸ ਥਾਣਾ ਜਮਾਲਪੁਰ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਟਰੱਕ ਚਾਲਕ ਅਤੇ ਟਰੱਕ ਨੂੰ ਹਿਰਾਸਤ &&num;8216&semi;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;