&NewLine;<p class&equals;"wp-block-paragraph"><strong>ਖੰਨਾ&sol;ਲੁਧਿਆਣਾ &vert; <&sol;strong>ਇਥੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਖੰਨਾ ਫੋਕਲ ਪੁਆਇੰਟ &&num;8216&semi;ਤੇ ਇਕ ਮਜ਼ਦੂਰ ਦੇ ਕਤਲ ਦੀ ਖਬਰ ਆਈ ਹੈ। ਮਜ਼ਦੂਰ ਮਾਰਕਫੈੱਡ ਨੇੜੇ ਚਾਹ ਦੇ ਖੋਖੇ &&num;8216&semi;ਤੇ ਪਤਨੀ ਕੋਲ ਬੈਠਾ ਸੀ। ਇਸ ਦੌਰਾਨ ਮੁਲਜ਼ਮ ਉਸ ਦੇ ਮੱਥੇ ਵਿਚ ਗੋਲੀ ਮਾਰ ਕੇ ਫ਼ਰਾਰ ਹੋ ਗਿਆ। ਮ੍ਰਿਤਕ ਮਜ਼ਦੂਰ ਦੀ ਪਛਾਣ ਗਿਰਜਾ ਪ੍ਰਸਾਦ &lpar;68&rpar; ਵਾਸੀ ਫੋਕਲ ਪੁਆਇੰਟ ਖੰਨਾ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;img&period;punjabkesari&period;in&sol;multimedia&sol;914&sol;0&sol;0X0&sol;0&sol;static&period;punjabkesari&period;in&sol;2023&lowbar;3image&lowbar;09&lowbar;00&lowbar;1644182493-ll&period;jpg" alt&equals;"murder in khanna" width&equals;"770" height&equals;"511"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"> ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਕੋਈ ਖੋਲ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਗੋਲੀ ਚੱਲਣ ਦੀ ਪੁਸ਼ਟੀ ਹੋਈ ਹੈ। ਫਿਲਹਾਲ ਤਫਤੀਸ਼ ਜਾਰੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪੁੱਤਰ ਸੁਨੀਲ ਨੇ ਦੱਸਿਆ ਕਿ ਉਸ ਦੇ ਪਿਤਾ ਸ਼ੈਲਰ &&num;8216&semi;ਚ ਕੰਮ ਕਰਦੇ ਸਨ ਅਤੇ ਮਾਂ ਅਨੀਤਾ ਦੇਵੀ ਚਾਹ ਦਾ ਸਟਾਲ ਚਲਾਉਂਦੀ ਹੈ। । <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;