<p><strong>ਲੁਧਿਆਣਾ&comma; 5 ਦਸੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਇਕ ਨਵ- ਵਿਆਹੁਤਾ ਨੇ ਸ਼ੱਕੀ ਹਾਲਾਤ ਵਿਚ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਪੀੜਤਾ ਵੱਲੋਂ ਚੁੱਕੇ ਖੌਫਨਾਕ ਕਦਮ ਲਈ ਉਸ ਦੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਨ੍ਹਾਂ ਵੱਲੋਂ ਤੰਗ-ਪਰੇਸ਼ਾਨ ਕਰਨ ਕਰਕੇ ਵੂਮਨ ਸੈੱਲ ਵਿਚ ਵੀ ਕੇਸ ਚੱਲ ਰਿਹਾ ਸੀ। ਪੀੜਤਾ ਇਸ ਵੇਲੇ ਆਪਣੇ ਪੇਕੇ ਘਰ ਹੀ ਰਹਿੰਦੀ ਸੀ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;604839715063176">https&colon;&sol;&sol;www&period;facebook&period;com&sol;punjabibulletinworld&sol;videos&sol;604839715063176 <&sol;a><&sol;p>&NewLine;<p>ਇਸ ਮੌਕੇ ਮ੍ਰਿਤਕਾ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਉਸਦਾ ਵਿਆਹ ਹੋਇਆ ਸੀ ਪਰ ਬਾਅਦ ਵਿਚ ਪਤਾ ਲੱਗਾ ਕਿ ਲੜਕਾ ਦਿਮਾਗੀ ਤੌਰ ਉਤੇ ਬੀਮਾਰ ਰਹਿੰਦਾ ਹੈ ਤੇ ਦਵਾਈਆਂ ਖਾਂਦਾ ਹੈ। ਕੁਝ ਦਿਨ ਪਹਿਲਾਂ ਉਹ ਆਪਣੀ ਬੇਟੀ ਨੂੰ ਘਰ ਲਿਆਏ ਅਤੇ ਉਸ ਤੋਂ ਬਾਅਦ ਵੁਮਨ ਸੈੱਲ ਵਿਚ ਕੇਸ ਚੱਲ ਰਿਹਾ ਸੀ।<&sol;p>&NewLine;<p>ਅੱਜ ਵੂਮੈਨ ਸੈੱਲ ਵਿਚ ਤਰੀਕ ਸੀ ਜਿਥੇ ਉਸ ਨਾਲ ਮਾੜਾ ਵਤੀਰਾ ਹੋਇਆ&comma; ਜਿਸ ਕਾਰਨ ਸਦਮੇ ਵਿਚ ਆ ਕੇ ਉਸ ਨੇ ਘਰ ਆ ਕੇ ਜਾਨ ਦੇ ਦਿੱਤੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਨ੍ਹਾਂ ਦੀ ਭੈਣ ਘਰ ਪਹੁੰਚੀ ਤਾਂ ਅੰਦਰੋਂ ਗੇਟ ਬੰਦ ਸੀ। ਕਾਫੀ ਦੇਰ ਗੇਟ ਖੜਕਾਉਣ ਤੋਂ ਬਾਅਦ ਜਦੋਂ ਗੇਟ ਨਾ ਖੁੱਲ੍ਹਿਆ ਤਾਂ ਲੜਕੇ ਨੇ ਛੱਤ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਮ੍ਰਿਤ ਨਵ-ਵਿਆਹੁਤਾ ਪਈ ਸੀ। ਉਥੇ ਹੀ ਇਸ ਘਟਨਾ ਤੋਂ ਬਾਅਦ ਲੋਕਾਂ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਪੁਲਿਸ ਤੋਂ ਮੰਗ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;