&NewLine;<p class&equals;"wp-block-paragraph"><strong>ਲੁਧਿਆਣਾ&comma; 10 ਸਤੰਬਰ ।<&sol;strong> à¨²à©à¨§à¨¿à¨†à¨£à¨¾ ਪੁਲਿਸ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਦੇ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 1 ਕਿਲੋ 230 ਗ੍ਰਾਮ ਸੋਨੇ ਦੀ ਪੇਸਟ à¨…ਤੇ 2 ਨਾਜਾਇਜ਼ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਮਾਮਲੇ &OpenCurlyQuote;ਚ ਦੋ ਮੁਲਜ਼ਮ ਹਾਲੇ ਫਰਾਰ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਟੀਮ ਨੂੰ ਚੈਕਿੰਗ ਦੌਰਾਨ ਸੂਚਨਾ ਮਿਲੀ ਸੀ ਕਿ ਆਜ਼ਾਦ ਸਿੰਘ ਅਤੇ ਆਸ਼ੂ ਕੁਮਾਰ ਉਰਫ਼ ਆਸ਼ੂ&comma; ਪੁਨੀਤ ਸਿੰਘ ਉਰਫ਼ ਗੁਰੂ ਉਰਫ਼ ਪੰਕਜ ਅਤੇ ਪਰਵਿੰਦਰ ਸਿੰਘ ਵੱਲੋਂ ਭੇਜੀ ਸੋਨੇ ਦੀ ਖੇਪ ਲੈ ਕੇ ਆਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਬਾਈਪਾਸ à¨¨à©‡à©œà©‡ ਪੈਟਰੋਲ ਪੰਪ ਦੇ ਸਾਹਮਣੇ ਕਿਸੇ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਕਾਰਵਾਈ ਕਰਦਿਆਂ ਆਜ਼ਾਦ ਸਿੰਘ ਅਤੇ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਕੋਲੋਂ ਇਕ ਕਿੱਲੋ ਸੋਨਾ ਅਤੇ ਹਥਿਆਰ ਬਰਾਮਦ ਹੋਏ ਹਨ। ਬਾਅਦ &OpenCurlyQuote;ਚ ਆਸ਼ੂ ਦੀ ਸੂਚਨਾ &OpenCurlyQuote;ਤੇ ਉਸ ਦੇ ਅੰਮ੍ਰਿਤਸਰ ਸਥਿਤ ਘਰ &OpenCurlyQuote;ਚੋਂ 230 ਗ੍ਰਾਮ ਸੋਨਾ ਚੂਰਾ ਪੋਸਤ ਬਰਾਮਦ ਹੋਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਪੁਨੀਤ&comma; ਜੋ ਆਜ਼ਾਦ ਦਾ ਜੀਜਾ ਹੈ&comma; ਉਸਨੂੰ ਦੁਬਈ ਤੋਂ ਆਉਣ ਵਾਲੇ ਯਾਤਰੀ ਦੀ ਫੋਟੋ ਵਟਸਐਪ &OpenCurlyQuote;ਤੇ ਭੇਜਦਾ ਸੀ। ਆਜ਼ਾਦ ਅਤੇ ਆਸ਼ੂ à¨¹à¨µà¨¾à¨ˆ ਅੱਡੇ &OpenCurlyQuote;ਤੇ ਜਾ ਕੇ ਵਿਅਕਤੀ ਦੀ ਪਛਾਣ ਕਰਦੇ ਸਨ ਅਤੇ ਉਸ ਤੋਂ ਖੇਪ ਇਕੱਠੀ ਕਰਦੇ ਸਨ। ਇਸ ਸਬੰਧੀ ਕਸਟਮ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;