&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਕਿਲੋ ਅਫੀਮ ਸਮੇਤ ਜਨਤਾ ਨਗਰ ਦੇ ਰਹਿਣ ਵਾਲੇ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੇ ਸਬੰਧ ਵਿਚ ਪੁਲਿਸ ਨੇ ਸੂਆ ਰੋਡ ਕੱਟ &&num;8216&semi;ਤੇ ਨਾਕਾਬੰਦੀ ਕੀਤੀ ਹੋਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;wart23&period;jpg" alt&equals;"" class&equals;"wp-image-51210"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸੇ ਸਮੇਂ ਸਕੂਟਰ ਸਵਾਰ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਸੰਗੋਵਾਲ ਤੋਂ ਬੁਲਾਰਾ ਵੱਲ ਨੂੰ ਆਉਂਦਾ ਦਿਖਾਈ ਦਿੱਤਾ। ਸ਼ੱਕ ਪੈਣ &&num;8216&semi;ਤੇ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ &&num;8216&semi;ਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।<br><br> ਇਕ ਹੋਰ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਛਾਬੜਾ ਕਾਲੋਨੀ ਦੇ ਲਾਗੇ ਕੀਤੀ ਨਾਕਾਬੰਦੀ ਦੌਰਾਨ ਪਿੰਡ ਫੁੱਲਾਂਵਾਲ ਦੇ ਵਾਸੀ ਜਗਦੀਪ ਸਿੰਘ ਉਰਫ ਜੱਗਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;