<p>ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਲੋਕਾਂ ਨੂੰ 1 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦਰਮਿਆਨ ਖੁੱਲ੍ਹੀ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਇਸ ਬਹਿਸ ਨੂੰ &OpenCurlyQuote;ਮੈਂ ਪੰਜਾਬ ਬੋਲਦਾ ਹਾਂ’ ਦਾ ਨਾਂ ਦਿੱਤਾ ਹੈ।<&sol;p>&NewLine;<p>ਇਸ ਬਹਿਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ &lpar;ਪੀ&period;ਏ&period;ਯੂ&period;&rpar; ਦੇ ਡਾ&colon; ਮਨਮੋਹਨ ਸਿੰਘ ਆਡੀਟੋਰੀਅਮ ਨੂੰ ਬੁੱਕ ਕੀਤਾ ਗਿਆ ਹੈ। ਇਸ ਆਡੀਟੋਰੀਅਮ ਦੀ ਬੈਠਣ ਦੀ ਸਮਰੱਥਾ 1000 ਦੇ ਕਰੀਬ ਹੈ ਪਰ ਸੀ&period;ਐਮ ਮਾਨ ਵੱਲੋਂ ਪੰਜਾਬ ਦੇ 3 ਕਰੋੜ ਲੋਕਾਂ ਨੂੰ ਸੱਦਣ ਨਾਲ ਪੁਲਿਸ ਅਤੇ ਪ੍ਰਬੰਧਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।<&sol;p>&NewLine;<p>ਡਿਬੇਟ ਵਿੱਚ ਮੁੱਖ ਮੰਤਰੀ ਅਤੇ ਤਮਾਮ ਮੰਤਰੀਆਂ ਦੇ ਨਾਲ-ਨਾਲ ਵਿਰੋਧੀ ਧਿਰ ਦੇ ਵੱਡੇ ਨੇਤਾਵਾਂ ਦੀ ਸ਼ਮੂਲੀਅਤ ਨਾਲ ਲੁਧਿਆਣਾ ਸ਼ਹਿਰ ਵਿੱਚ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਅਨੁਸਾਰ ਆਡੀਟੋਰੀਅਮ ਵਿੱਚ ਇੱਕ ਹਜ਼ਾਰ ਲੋਕ ਬੈਠ ਸਕਦੇ ਹਨ&comma; ਫਿਰ ਵੀਵੀਆਈਪੀ ਮੌਜੂਦ ਰਹਿਣ ਦੇ ਕਾਰਨ 8000 ਦੇ ਬੈਠਣ ਦੀ ਵਿਵਸਥਾ ਵੀ ਕੀਤੀ ਜਾ ਸਕਦੀ ਹੈ।<&sol;p>&NewLine;<p>ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਨੇ ਇਸ ਦਿਨ ਨੂੰ ਦੇਖਣ ਲਈ ਪ੍ਰਦੇਸ਼ ਦੇ 3 ਕਰੋੜ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਜੇਕਰ ਵਧੇਰੇ ਲੋਕ ਲੁਧਿਆਣਾ ਪਹੁੰਚਦੇ ਹਨ&comma; ਤਾਂ ਅਜਿਹੇ ਵਿੱਚ ਪੁਲਿਸ ਨੂੰ ਦਿੱਕਤ ਆ ਸਕਦੀ ਹੈ।<&sol;p>&NewLine;<p>PAU ਦੀ ਤਰਫ ਆਉਣ ਵਾਲੇ ਰਸਤਿਆਂ &&num;8216&semi;ਤੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਨਹੀਂ ਚਾਹੁੰਦੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਖਤੀ ਕਰਨੀ ਪਵੇ।<&sol;p>&NewLine;<p>ਸਪੇਸ਼ਲ ਡੀਜੀਪੀ ਅਰਪਤ ਸ਼ੁਕਲ ਸੋਮਵਾਰ ਤੋਂ ਹੀ ਲੁਧਿਆਣਾ ਵਿੱਚ ਅਫਸਰਾਂ ਦੇ ਨਾਲ ਲਗਾਤਾਰ ਮੀਟਿੰਗ ਕਰ ਰਹੇ ਹਨ। ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਪਹੁੰਚ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;