&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਡਾਬਾ ਅਧੀਨ ਆਉਂਦੇ ਇਲਾਕੇ ਵਿਚ ਗੁਆਂਢੀ ਵੱਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਮਾਮਲੇ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੀਰਜ ਕੁਮਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੀ ਨਾਨੀ ਦੇ ਕੋਲ ਰਹਿ ਰਹੀ ਸੀ। ਔਰਤ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੀ ਸੀ&comma; ਇਸੇ ਦੌਰਾਨ ਨੀਰਜ ਉਨ੍ਹਾਂ ਦੇ ਘਰ ਅੰਦਰ ਵੜ ਆਇਆ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਔਰਤ ਨੇ ਜਦੋਂ ਵਿਰੋਧ ਕੀਤਾ ਤਾਂ ਮੁਲਜ਼ਮ ਧਮਕੀਆਂ ਦੇਣ ਲੱਗ ਪਿਆ। ਰੌਲਾ ਪਾਉਣ &&num;8216&semi;ਤੇ ਨੀਰਜ ਮੌਕੇ ਤੋਂ ਫਰਾਰ ਹੋ ਗਿਆ। ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੀਆਂ ਤਫਤੀਸ਼ੀ ਅਫਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਔਰਤ ਦੀ ਸ਼ਿਕਾਇਤ &&num;8216&semi;ਤੇ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;