&NewLine;<p class&equals;"wp-block-paragraph"><strong>ਲੁਧਿਆਣਾ<&sol;strong>&nbsp&semi;<strong>&vert; <&sol;strong>ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਐਸ&period;ਟੀ&period;ਐਫ&period; ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ 8 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ STF ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸ਼ੁਭਮ ਸਿੱਧੂ ਉਰਫ਼ ਗੰਜੂ&comma; ਸੋਨੂ ਅਤੇ ਡਿੰਪਲ ਕੁਮਾਰ ਵਾਸੀ ਹਰਗੋਬਿੰਦ ਨਗਰ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ&comma; ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 8 ਕਰੋੜ ਦੱਸੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਂਚ ਵਿਚ ਪਤਾ ਲੱਗਾ ਹੈ ਕਿ ਸ਼ੁਭਮ ਸਿੱਧੂ ਅਤੇ ਡਿੰਪਲ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਦੋਵੇਂ ਲੁਧਿਆਣੇ ਦੀ ਬਦਨਾਮ ਘੋੜਾ ਕਾਲੋਨੀ ਦੇ ਮਸ਼ਹੂਰ ਨਸ਼ਾ ਤਸਕਰ ਹਨ ਅਤੇ ਖੁਦ ਨਸ਼ੇੜੀ ਹਨ। ਫਿਲਹਾਲ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਨ੍ਹਾਂ ਤੋਂ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;