&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਮਾਨਸਿਕ ਪ੍ਰੇਸ਼ਾਨੀ ਨਾਲ ਜੂਝ ਰਹੀ 11ਵੀਂ ਕਲਾਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਜੀਵਨ-ਲੀਲਾ ਸਮਾਪਤ ਕਰ ਲਈ। ਮੰਗਲਵਾਰ ਸਵੇਰੇ ਉਸ ਦੀ ਲਾਸ਼ ਛੱਤ ਦੇ ਪੱਖੇ ਨਾਲ ਕਮਰੇ ਵਿੱਚ ਲਟਕਦੀ ਮਿਲੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਣ &&num;8216&semi;ਤੇ ਥਾਣਾ ਦੁੱਗਰੀ ਦੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ &&num;8216&semi;ਚ ਰਖਵਾਇਆ। ਐੱਸਬੀਐੱਸ ਚੌਕੀ ਇੰਚਾਰਜ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਸੋਨੀਆ &lpar;18&rpar; ਵਜੋਂ ਹੋਈ ਹੈ&comma; ਜੋ ਪੱਖੋਵਾਲ ਰੋਡ ਦੇ ਸ਼ਹੀਦ ਕਰਨੈਲ ਸਿੰਘ ਨਗਰ ਦੀ ਵਸਨੀਕ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮ੍ਰਿਤਕ ਦੇ ਪਿਤਾ ਛੁੰਚੂਨ ਰਾਮ ਦੇ ਬਿਆਨਾਂ &&num;8216&semi;ਤੇ ਧਾਰਾ 174 ਤਹਿਤ ਕਾਰਵਾਈ ਕੀਤੀ। ਆਪਣੇ ਬਿਆਨ ਵਿੱਚ ਉਸ ਨੇ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ। ਸੋਨੀਆ 10ਵੀਂ ਤੋਂ ਬਾਅਦ ਨਾਨ-ਮੈਡੀਕਲ ਕਰਨਾ ਚਾਹੁੰਦੀ ਸੀ ਪਰ 10ਵੀਂ ਦੇ ਨਤੀਜੇ ਵਿੱਚ ਅੰਕ ਘੱਟ ਮਿਲਣ ਕਾਰਨ ਉਸ ਨੂੰ ਨਾਨ-ਮੈਡੀਕਲ ਵਿੱਚ ਦਾਖਲਾ ਨਾ ਮਿਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਜਬੂਰੀ &&num;8216&semi;ਚ ਉਸ ਨੂੰ ਆਰਟਸ ਵਿੱਚ ਦਾਖਲਾ ਲੈਣਾ ਪਿਆ&comma; ਜਿਸ ਕਾਰਨ ਉਹ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਈ ਅਤੇ ਪ੍ਰੇਸ਼ਾਨ ਰਹਿਣ ਲੱਗੀ। ਮੰਗਲਵਾਰ ਸਵੇਰੇ ਉਸ ਦਾ ਪਿਤਾ ਕੰਮ &&num;8216&semi;ਤੇ ਹੋਇਆ ਗਿਆ&comma; ਮਾਂ ਬਾਹਰ ਸਫਾਈ ਕਰ ਰਹੀ ਸੀ ਤੇ ਛੋਟਾ ਭਰਾ ਖੇਡਣ ਬਾਹਰ ਗਿਆ ਹੋਇਆ ਸੀ। ਇਸ ਦੌਰਾਨ ਸੋਨੀਆ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;