&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਫਿਰੋਜ਼ਪੁਰ ਰੋਡ &OpenCurlyQuote;ਤੇ MBD ਮਾਲ ਨੇੜੇ ਪੁਲ &OpenCurlyQuote;ਤੇ 3 ਵਾਹਨਾਂ ਦੀ ਟੱਕਰ ਹੋ ਗਈ। ਹਾਦਸੇ &OpenCurlyQuote;ਚ ਕ੍ਰੇਟਾ ਕਾਰ ਪਲਟ ਕੇ ਦੂਜੀ ਸੜਕ &OpenCurlyQuote;ਤੇ ਜਾ ਡਿੱਗੀ। ਇਸ ਹਾਦਸੇ &OpenCurlyQuote;ਚ 3 ਲੋਕ ਜ਼ਖਮੀ ਹੋ ਗਏ। ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰਾਂ &OpenCurlyQuote;ਚੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰਾਂ ਦੀ ਤੇਜ਼ ਰਫਤਾਰ ਕਾਰਨ ਵਾਪਰਿਆ। ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸੜਕ ’ਤੇ ਆਵਾਜਾਈ ਨੂੰ ਹਟਾਇਆ।<br><br>ਹਾਦਸੇ ਵਿਚ 2 ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਲੈਂਡ ਕਰੂਜ਼ਰ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਦੂਜੇ ਪਾਸੇ ਤੋਂ ਆਈ ਕ੍ਰੇਟਾ ਗੱਡੀ ਪਲਟ ਕੇ 2 ਵਾਹਨਾਂ ਨਾਲ ਟਕਰਾ ਗਈ। ਇਸ ਕਾਰਨ ਉਸ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।<br><br>&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ à¨¤à©‡ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;