&NewLine;<p class&equals;"wp-block-paragraph">ਲੁਧਿਆਣਾ। ਲੁਧਿਆਣਾ ਵਿਚ ਵੀਰਵਾਰ ਸਵੇਰੇ ਸਿਵਲ ਹਸਪਤਾਲ ਵਿਚ ਉਸ ਸਮੇਂ ਹੰਗਾਮਾ ਹੋ ਗਿਆ&comma; ਜਦੋਂ ਇਕ ਪਰਿਵਾਰ ਨੇ ਲਾਸ਼ ਬਦਲਣ ਦਾ ਆਰੋਪ ਲਗਾਇਆ । ਸਰਾਭਾ ਨਗਰ ਇਲਾਕੇ ਵਿਚ ਰਹਿਣ ਵਾਲੇ ਆਯੂਸ਼ ਨਾਂ ਦੇ ਨੌਜਵਾਨ ਦੀ ਕੁਦਰਤੀ ਮੌਤ ਹੋਈ ਸੀ। ਪਰਿਵਾਰ ਦੇ ਕੁਝ ਮੈਂਬਰ ਵਿਦੇਸ਼ ਰਹਿੰਦੇ ਹਨ। ਉਨ੍ਹਾਂ ਨੇ ਉਥੋਂ ਆਉਣਾ ਸੀ&comma; ਇਸ ਲਈ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਵੀਰਵਾਰ ਸਵੇਰੇ ਜਦੋਂ ਪਰਿਵਾਰਕ ਮੈਂਬਰ ਲਾਸ਼ ਲੈਣ ਲਈ ਹਸਪਤਾਲ ਪਹੁੰਚੇ ਤਾਂ ਪਤਾ ਲੱਗਾ ਕਿ ਹਸਪਤਾਲ ਪ੍ਰਬੰਧਕਾਂ ਨੇ ਲਾਸ਼ ਕਿਸੇ ਹੋਰ ਨੂੰ ਚੁੱਕਵਾ ਦਿੱਤੀ&comma; ਜਿਸਦੇ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਕਾਫੀ ਸਮੇਂ ਤੱਕ ਕੋਈ ਜਵਾਬ ਨਹੀਂ ਮਿਲਿਆ ਤਾਂ ਪਰਿਵਾਰ ਵਾਲਿਆਂ ਨੇ ਤੋੜਫੋੜ ਸ਼ੁਰੂ ਕਰ ਦਿੱਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;d2&period;jpg" alt&equals;"" class&equals;"wp-image-41002"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਦੇ ਹੀ ਏਡੀਸੀਪੀ-1 ਰੁਪਿੰਦਰ ਸਿੰਘ&comma; ਏਸੀਪੀ ਸੈਂਟਰਲ ਰਮਨਦੀਪ ਸਿੰਘ ਭੁੱਲਰ ਤੇ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਮੌਕੇ ਉਤੇ ਪਹੁੰਚੀ। ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਪਰਿਵਾਰ ਵਾਲਿਆਂ ਨੂੰ ਸ਼ਾਂਤ ਕੀਤਾ ਤੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;