&NewLine;<p class&equals;"wp-block-paragraph"><strong>ਲੁਧਿਆਣਾ&comma; 12 ਸਤੰਬਰ &vert;<&sol;strong> ਲੁਧਿਆਣਾ ਦੇ ਡਾਬਾ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਇਕ ਮੁੰਡੇੇ ਨੂੰ ਉਸਦੇ 3 ਸਾਥੀਆਂ ਸਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਡਾਬਾ ਇਲਾਕੇ ਵਿਚ 8-9 ਸਤੰਬਰ ਦੀ ਦਰਮਿਆਨੀ ਰਾਤ ਨੂੰ ਹੋਈ ਸੀ। ਇਥੇ ਇਕ ਨੌਜਵਾਨ ਇਕ ਲੜਕੀ ਨੂੰ ਰੋਜ਼ਾਨਾ ਤੰਗ ਪਰੇਸ਼ਾਨ ਕਰਦਾ ਸੀ। ਜਿਸ ਤੋਂ ਦੁਖੀ ਹੋ ਕੇ ਲੜਕੀ ਨੇ ਸਾਰੀ ਗੱਲਬਾਤ ਆਪਣੇ ਭਰਾ ਨੂੰ ਦੱਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਿਰ ਲੜਕੀ ਦੇ ਭਰਾ ਨੇ ਆਪਣੇ ਦੋਸਤਾਂ ਨਾਲ ਰਲ਼ ਕੇ ਉਕਤ ਮੁੰਡੇ ਦਾ ਸਿਰ ਵਿਚ ਕੜੇ ਮਾਰ-ਮਾਰ ਕੇ ਮਰਡਰ ਕਰ ਦਿੱਤਾ ਸੀ। ਕਤਲ ਤੋਂ ਬਾਅਦ ਉਕਤ ਤਿੰਨੇ ਮੁਲਜ਼ਮ ਲੜਕੇ ਫਰਾਰ ਸਨ&comma; ਜਿਨ੍ਹਾਂ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;