&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਲੁਧਿਆਣਾ ਤੋਂ ਇਕ ਬਹੁਤ ਹੀ ਦਿਲ ਕੰਬਾਊ ਖਬਰ ਸਾਹਮਣੇ ਆ ਰਹੀ ਹੈ। ਇਥੇ ਇਕ ਨੌਜਵਾਨ ਆਪਣੀ ਮੰਗੇਤਰ ਨੂੰ ਏਅਰਪੋਰਟ ਤੋਂ ਲੈ ਕੇ ਆ ਰਿਹਾ ਸੀ ਕਿ ਉਸਦੀ ਕਾਰ ਆਟੋ ਨੂੰ ਬਚਾਉਂਦਿਆਂ ਹਾਦਸਾਗ੍ਰਸਤ ਹੋ ਗਈ।<br><br>ਜਾਣਕਾਰੀ ਅਨੁਸਾਰ ਪ੍ਰਿੰਸ ਨਾਂ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਆਪਣੀ ਮੰਗੇਤਰ ਨੂੰ ਲੈ ਕਿ ਆ ਰਿਹਾ ਸੀ। ਪ੍ਰਿੰਸ ਤੇ ਉਸਦੀ ਮੰਗੇਤਰ ਨੂੰ ਬਹੁਤ ਹੀ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ&comma; ਜਿਥੇ ਦੋਵਾਂ ਦੀ ਹਾਲਤ ਕਾਫੀ ਸੀਰੀਅਸ ਹੈ।<br><br>ਗੱਡੀ ਵਿਚ ਤਿੰਨ ਜਣੇ ਸਵਾਰ ਸਨ। ਇਹ ਦਿੱਲੀ ਏਅਰਪੋਰਟ ਤੋਂ ਆ ਰਹੇ ਸੀ ਤੇ ਇਨ੍ਹਾਂ ਨੇ ਦਸੂਹੇ ਜਾਣਾ ਸੀ। ਪਰ ਲੁਧਿਆਣਾ ਲਾਗੇ ਇਨ੍ਹਾਂ ਨਾਲ ਹਾਦਸਾ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;