&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਖੰਨਾ ਦੇ ਅਮਲੋਹ ਚੌਕ &OpenCurlyQuote;ਤੇ ਕੰਟੇਨਰ ਨੇ ਬਾਈਕ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬਾਈਕ ਡਿੱਗ ਗਈ ਅਤੇ ਟੈਂਕੀ &OpenCurlyQuote;ਚ ਧਮਾਕਾ ਹੋ ਗਿਆ। ਬਾਈਕ ਨੂੰ ਅੱਗ ਲੱਗ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਚਾਲਕ ਨੇ ਕੰਟੇਨਰ ਰੋਕਣ ਦੀ ਬਜਾਏ ਬਾਈਕ ਸਵਾਰ ਦੀਆਂ ਲੱਤਾਂ &OpenCurlyQuote;ਤੇ ਟਾਇਰ ਚੜ੍ਹਾ ਦਿੱਤੇ। ਉਨ੍ਹਾਂ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ । ਧਮਾਕਾ ਇੰਨਾ ਜ਼ਬਰਦਸਤ ਸੀ ਕਿ ਅੱਗ ਦੀਆਂ ਲਪਟਾਂ ਉਠਣ ਲੱਗ ਪਈਆਂ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ &lpar;46&rpar; ਵਾਸੀ ਪਿੰਡ ਲਲਹੇੜੀ ਵਜੋਂ ਹੋਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;AfwHREYHQER&period;jpg" alt&equals;"" class&equals;"wp-image-40314" width&equals;"749" height&equals;"546"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸਭ ਤੋਂ ਪਹਿਲਾਂ ਲੋਕਾਂ ਨੇ ਅੱਗ ’ਤੇ ਕਾਬੂ ਪਾਇਆ&comma; ਦੂਜੇ ਪਾਸੇ ਜਦੋਂ ਤੱਕ ਦਲਜੀਤ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ&comma; ਉਸ ਦੀ ਮੌਤ ਹੋ ਚੁੱਕੀ ਸੀ । ਥਾਣਾ ਸਿਟੀ 2 ਦੇ ਏ&period; ਐਸ&period; ਆਈ&period; ਚਰਨਜੀਤ ਸਿੰਘ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਕੰਟੇਨਰ ਨੂੰ ਕਬਜ਼ੇ &OpenCurlyQuote;ਚ ਲਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;