&NewLine;<p class&equals;"wp-block-paragraph"><strong>ਲੁਧਿਆਣਾ&comma; 18 ਸਤੰਬਰ ।<&sol;strong> 2 ਦਿਨ ਪਹਿਲਾਂ ਭੇਤਭਰੇ ਹਾਲਾਤ ਵਿਚ ਲਾਪਤਾ ਹੋਏ ਨੌਜਵਾਨਾਂ ਦੀਆਂ ਲਾਸ਼ਾਂ ਭਾਮੀਆਂ ਕਲਾਂ ਦੇ ਨਾਲੇ ਵਿਚੋਂ ਬਰਾਮਦ ਕੀਤੀਆਂ ਗਈਆਂ। ਸੋਮਵਾਰ ਨੂੰ ਜਦੋਂ ਕੁਝ ਰਾਹਗੀਰ ਨਾਲੇ ਦੇ ਲਾਗਿਓਂ ਲੰਘੇ ਤਾਂ ਉਨ੍ਹਾਂ ਵੇਖਿਆ ਕਿ ਲਾਸ਼ਾਂ ਨਾਲੇ ਵਿਚ ਪਈਆਂ ਹੋਈਆਂ ਸਨ।<br><br>ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ 16 ਸਤੰਬਰ ਨੂੰ ਗਗਨ ਨਗਰ ਦਾ ਰਹਿਣ ਵਾਲਾ ਗੁਲਸ਼ਨ ਕੁਮਾਰ ਤੇ ਉਸ ਦਾ ਦੋਸਤ ਮਾਇਆ ਨਗਰ ਦਾ ਵਾਸੀ ਰਾਹੁਲ ਸਿੰਘ ਸਕੂਟਰ ਉਤੇ ਸਵਾਰ ਹੋ ਕੇ ਬਾਜ਼ਾਰ ਗਏ ਸਨ। ਦੇਰ ਰਾਤ ਤਕ ਵੀ ਜਦੋਂ ਦੋਵੇਂ ਨੌਜਵਾਨ ਘਰ ਨਹੀਂ ਪਹੁੰਚੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਦੋਵਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਲਿਆ ਹੈ। ਪੁਲਿਸ ਅਤੇ ਪਰਿਵਾਰਕ ਮੈਂਬਰ ਦੋਵਾਂ ਦੀ ਤਲਾਸ਼ ਕਰ ਹੀ ਰਹੇ ਸਨ ਕਿ ਸੋਮਵਾਰ ਨੂੰ ਉਨ੍ਹਾਂ ਦੀਆਂ ਲਾਸ਼ਾਂ ਨਾਲੇ &&num;8216&semi;ਚੋਂ ਮਿਲੀਆਂ। ਨੌਜਵਾਨ ਦੀਆਂ ਅੱਖਾਂ ਕਿਉਂ ਨਿਕਲੀਆਂ ਸਨ&comma; ਇਸ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;