&NewLine;<p class&equals;"wp-block-paragraph"><strong>ਲੁਧਿਆਣਾ &vert;&nbsp&semi;<&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਰੋਡ &&num;8216&semi;ਤੇ ਵਾਪਰੇ ਸੜਕ ਹਾਦਸੇ ਦੌਰਾਨ ਮਹਿਲਾ ਮੈਡੀਕਲ ਹੈਲਪਰ ਦੀ ਮੌਤ ਹੋ ਗਈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮ੍ਰਿਤਕਾ ਗੁਰਪ੍ਰੀਤ ਕੌਰ &lpar;21&rpar; ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ &&num;8216&semi;ਚ ਪੁਲਿਸ ਨੇ ਜਗਰਾਓਂ ਦੇ ਵਾਸੀ ਗੁਰਵਿੰਦਰ ਸਿੰਘ ਦੀ ਸ਼ਿਕਾਇਤ &&num;8216&semi;ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਗੁਰਪ੍ਰੀਤ ਕੌਰ ਹਸਪਤਾਲ ਵਿਚ ਕੰਮ ਕਰਦੀ ਸੀ। ਰਾਤ ਦੇ 8 ਵਜੇ ਦੇ ਕਰੀਬ ਉਹ ਆਪਣੀ ਡਿਊਟੀ ਖ਼ਤਮ ਕਰਕੇ ਜਿਵੇਂ ਹੀ ਹਸਪਤਾਲ &&num;8216&semi;ਚੋਂ ਬਾਹਰ ਆਈ&comma; ਉਸ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਗੁਰਪ੍ਰੀਤ ਕੌਰ ਗੰਭੀਰ ਰੂਪ &&num;8216&semi;ਚ ਫੱਟੜ ਹੋ ਗਈ। ਸਾਥੀ ਮੁਲਾਜ਼ਮਾਂ ਨੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਪਰ ਕੁਝ ਸਮੇਂ ਬਾਅਦ ਗੁਰਪ੍ਰੀਤ ਕੌਰ ਨੇ ਦਮ ਤੋੜ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਂਚ ਅਧਿਕਾਰੀ ਸੁਭਾਸ਼ ਰਾਜ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਮੇਨ ਰੋਡ &&num;8216&semi;ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਹਾਦਸੇ ਵਾਲੇ ਵਾਹਨ ਦੀ ਸ਼ਨਾਖਤ ਕਰਨ ਵਿਚ ਜੁਟ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;