&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਜ਼ਿਲਾ ਕਚਹਿਰੀ &&num;8216&semi;ਚ ਬਣੇ ਜਲ ਵਿਭਾਗ &&num;8216&semi;ਚ ਉਸ ਸਮੇਂ ਹਫੜਾ-ਦਫੜੀ ਮਚ ਗਈ&comma; ਜਦੋਂ ਇੱਕ ਨੌਜਵਾਨ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਕਾਰਨ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਨੌਜਵਾਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੰਗਣੀ ਕਰਵਾ ਕੇ ਖਰਚਾ ਕਰ ਕੇ ਵਿਦੇਸ਼ ਭੇਜੀ ਲੜਕੀ ਕੈਨੇਡਾ &&num;8216&semi;ਚ ਜਾ ਕੇ ਵਿਆਹ ਕਰਵਾਉਣ ਤੋਂ ਮੁੱਕਰ ਗਈ&comma; ਜਿਸ ਨੂੰ ਲੈ ਕੇ ਲਗਾਤਾਰ ਚੱਕਰ ਲਗਾਉਣ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਨੌਜਵਾਨ ਟੈਂਕੀ ਉੱਪਰ ਚੜ੍ਹ ਗਿਆ ਅਤੇ ਇਨਸਾਫ ਦੀ ਮੰਗ ਕਰ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;