<p><strong>ਲੁਧਿਆਣਾ&comma; 7 ਨਵੰਬਰ&vert; <&sol;strong>ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਮੇਨ ਜੀਟੀ ਰੋਡ &&num;8216&semi;ਤੇ ਕਾਰਪੋਰੇਸ਼ਨ ਦੇ ਟਰੱਕ ਹੇਠਾਂ ਆਉਣ ਨਾਲ ਰਿਟਾਇਰਡ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।<&sol;p>&NewLine;<p>ਮ੍ਰਿਤਕ ਦੇ ਪੁੱਤਰ ਵਿਜੇ ਕੁਮਾਰ ਦੇ ਦੱਸਣ ਮੁਤਾਬਿਕ ਉਨਾਂ ਦੇ ਪਿਤਾ 2010 ਵਿੱਚ ਪੁਲਿਸ ਮਹਿਕਮੇ &&num;8216&semi;ਚੋਂ ਰਿਟਾਇਰ ਹੋਏ ਸਨ ਜੋ ਕਿ ਅੱਜ ਸਵੇਰੇ ਸਾਈਕਲ &&num;8216&semi;ਤੇ ਘਰੋਂ 10 ਵਜੇ ਦੇ ਕਰੀਬ ਕਿਸੇ ਕੰਮ ਦੇ ਸਿਲਸਿਲੇ ਵਿਚ ਨਿਕਲੇ ਸਨ।<&sol;p>&NewLine;<p>ਪੁਲਿਸ ਵਲੋਂ ਜਾਣਕਾਰੀ ਮਿਲਣ &&num;8216&semi;ਤੇ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ। ਮੌਕੇ &&num;8216&semi;ਤੇ ਪਹੁੰਚੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਵਲੋਂ ਮੌਕੇ &&num;8216&semi;ਤੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;