&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੇ ਇੱਕ ਫੋਟੋਗ੍ਰਾਫਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਪੱਖੋਵਾਲ ਰੋਡ ’ਤੇ ਕਿਸੇ ਪੈਲੇਸ ’ਚ ਕੰਮ ਕਰਨ ਗਿਆ ਹੋਇਆ ਸੀ। ਉਸੇ ਸਮੇਂ ਬਿਜਲੀ ਦੀ ਤਾਰ ਦੀ ਲਪੇਟ &&num;8216&semi;ਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ। ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਗੁਰਦੇਵ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਡੀ&period;ਐਮ&period;ਸੀ&period; ਰੈਫਰ ਕਰ ਦਿੱਤਾ&comma; ਉੱਥੇ ਪਹੁੰਚਦਿਆਂ ਹੀ ਨੌਜਵਾਨ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ ਪਰਵਿੰਦਰ ਉਰਫ਼ ਕ੍ਰਿਸ਼ਨ ਵਾਸੀ ਜਮਾਲਪੁਰ ਕੁਲੀਏਵਾਲ ਵਜੋਂ ਹੋਈ ਹੈ। ਉਹ ਇੱਥੇ ਆਪਣੇ ਚਾਚੇ ਪਰਮਜੀਤ ਸਿੰਘ ਉਰਫ ਵਿੱਕੀ ਕੋਲ ਰਹਿ ਰਿਹਾ ਸੀ। ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਵਿੰਦਰ ਦੇ ਚਾਚਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਰਜੁਨ ਸ਼ਰਮਾ ਨਾਲ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ। ਪਰਵਿੰਦਰ ਦੀ ਮੌਤ ਪੈਲੇਸ ਵਿੱਚ ਸੰਚਾਲਕਾਂ ਦੀ ਅਣਗਹਿਲੀ ਕਾਰਨ ਹੋਈ&comma; ਜਿੱਥੇ ਉਹ ਕੰਮ ’ਤੇ ਗਿਆ ਹੋਇਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੈਲੇਸ ਵਿੱਚ ਬਿਜਲੀ ਦੀਆਂ ਤਾਰਾਂ ਠੀਕ ਨਹੀਂ ਸਨ&comma; ਜਿਸ ਕਾਰਨ ਪਰਵਿੰਦਰ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਚਾਚਾ ਪਰਮਜੀਤ ਸਿੰਘ ਨੇ ਪੈਲੇਸ ਸੰਚਾਲਕਾਂ ਖ਼ਿਲਾਫ਼ ਥਾਣਾ ਲਲਤੋਂ ਵਿਖੇ ਸ਼ਿਕਾਇਤ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;