&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਇਥੇ ਰਾਹੋਂ ਰੋਡ ਸਥਿਤ ਬਾਜਰਾ ਕਾਲੋਨੀ ਵਿਖੇ ਇਕ ਰੰਗਾਈ ਯੂਨਿਟ ਵਿਚ ਕੰਮ ਕਰਦੇ ਇਕ ਆਰ&period;ਓ&period; ਆਪ੍ਰੇਟਰ ਦੀ ਪਾਣੀ ਦੀ ਟੈਂਕੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਪਿਛਲੇ 3 ਸਾਲਾਂ ਤੋਂ ਫੈਕਟਰੀ &&num;8216&semi;ਚ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਵਜੋਂ ਹੋਈ ਹੈ। ਮੂਲ ਰੂਪ ਵਿਚ ਉਹ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਵਸਨੀਕ ਹੈ। ਮਹਾਨਗਰ ਵਿਚ ਘੁੰਮਣ ਕਾਲੋਨੀ ਵਿਚ ਆਪਣੇ ਚਾਚੇ ਕੋਲ ਰਹਿੰਦਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰੋਜ਼ਾਨਾ ਦੀ ਤਰ੍ਹਾਂ ਉਹ ਟੈਂਕੀ ਵਿਚ ਪਾਣੀ ਚੈੱਕ ਕਰਨ ਗਿਆ ਜਿਥੇ ਪਾਣੀ ਦੀ ਜਾਂਚ ਕਰਨ ਦੌਰਾਨ ਉਹ ਅਚਾਨਕ ਕਰੀਬ 50 ਫੁੱਟ ਡੂੰਘੀ ਟੈਂਕੀ ਦੇ ਅੰਦਰ ਜਾ ਡਿੱਗਿਆ। ਸਿਰ ਭਾਰ ਡਿੱਗਣ ਕਾਰਨ ਉਹ ਅਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਪਾਣੀ ਵਿਚ ਡੁੱਬ ਗਿਆ। ਰਾਜਿੰਦਰ ਦਾ ਇਕ ਹੈਲਪਰ ਉਸ ਵਕਤ ਉਸ ਦੇ ਨਾਲ ਸੀ&comma; ਜਿਸ ਨੇ ਹਾਦਸੇ ਬਾਰੇ ਹੋਰਨਾਂ ਨੂੰ ਸੂਚਿਤ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਜਿੰਦਰ ਦੇ ਚਾਚੇ ਰਾਕੇਸ਼ ਅਨੁਸਾਰ ਜਾਣਕਾਰੀ ਮਿਲਣ ਮਗਰੋਂ ਉਹ ਫੈਕਟਰੀ ਪਹੁੰਚਿਆ&comma; ਜਿਥੇ ਉਨ੍ਹਾਂ ਵਲੋਂ ਟੈਂਕੀ ਖ਼ਾਲੀ ਕਰਵਾ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਰਾਕੇਸ਼ ਅਨੁਸਾਰ ਰਾਜਿੰਦਰ ਦੀ ਮੌਤ ਅਣਗਹਿਲੀ ਕਾਰਨ ਹੋਈ ਹੈ। ਥਾਣਾ ਮੇਹਰਬਾਨ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰੱਖਵਾ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<br><br>&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;