&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਨੌਕਰ ਨੂੰ ਪੇਮੈਂਟ ਦੇ ਕੇ ਭੇਜਿਆ ਪਰ ਨੌਕਰ ਪੇਮੈਂਟ ਲੈ ਕੇ ਭੱਜ ਗਿਆ। ਪੀੜਤ ਅਰਵਿੰਦਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ&comma; ਜਿਸ ਤੋਂ ਬਾਅਦ ਨੌਕਰ ਮੋਨੂ ਨਿਵਾਸੀ ਪਿੰਡ ਇਟਰਾ&comma; ਬਾਂਦਾ &lpar;ਯੂ&period; ਪੀ&period;&rpar; ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਡੇਅਰੀ ਹੈ। ਮੋਨੂ ਲਗਭਗ 10 ਸਾਲ ਤੋਂ ਉਸ ਕੋਲ ਨੌਕਰੀ ਕਰਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;image&period;jpeg" alt&equals;"Man robbed of cash&comma; phones &vert; Lucknow News - Times of India" class&equals;"wp-image-44715" width&equals;"734" height&equals;"411"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੋਨੂ ਨੂੰ ਫਿਰੋਜ਼ਪੁਰ ਰੋਡ ਸਥਿਤ ਇਕ ਹੋਟਲ ’ਚੋਂ ਪੇਮੈਂਟ ਲੈਣ ਲਈ ਭੇਜਿਆ&comma; ਜਿਥੋਂ ਉਹ ਰਕਮ ਲੈ ਕੇ ਫਰਾਰ ਹੋ ਗਿਆ&comma; ਜਿਸ ਤੋਂ ਬਾਅਦ ਉਹ ਡੇਅਰੀ ’ਤੇ ਪੁੱਜਾ। ਜਾਂਚ ਦੌਰਾਨ ਪਤਾ ਲੱਗਾ ਕਿ ਮੋਨੂ ਬੇਈਮਾਨੀ ਕਰਕੇ ਦੌੜ ਗਿਆ ਹੈ। ਪੁਲਸ ਨੇ ਨੌਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;